Punjab Assembly Polls 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਿਰੁੱਧ ਚੰਡੀਗੜ੍ਹ ਵਿਖੇ ਕੇਸ ਦਰਜ ਕੀਤੇ ਜਾਣ ਦੀ ਖ਼ਬਰ ਹੈ।
ਕਾਂਗਰਸ ਪ੍ਰਧਾਨ ਵਿਰੁੱਧ ਚੰਡੀਗੜ੍ਹ ਦੇ ਡੀਐਸਪੀ ਨੇ 2021 ਦੀ ਰੈਲੀ ਵਿੱਚ ਪੁਲਿਸ ਵਿਰੁੱਧ ਟਿੱਪਣੀ ਲਈ ਮੁਆਫ਼ੀ ਨਾ ਮੰਗਣ ਲਈ ਕੇਸ ਦਾਇਰ ਕੀਤਾ ਹੈ।
ਚੰਡੀਗੜ੍ਹ ਦੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਇਹ ਸਿਆਸਤਦਾਨ 2021 ਵਿੱਚ ਇੱਕ ਰੈਲੀ ਦੌਰਾਨ ਪੁਲਿਸ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਵਿੱਚ ਅਸਫਲ ਰਿਹਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Congress, Navjot singh sidhu, Punjab congess, Punjab Election, Punjab Election 2022, Punjab Police