ਚੰਡੀਗੜ੍ਹ: Punjab Assembly Polls 2022: ਕਾਂਗਰਸ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਜਿਹੜੇ ਲੋਕ ਪੰਜਾਬ ਵਿੱਚ ਹਿੰਦੂਆਂ ਤੇ ਸਿੱਖਾਂ ਵਿੱਚ ਫਰਕ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਅਸਲ ਵਿੱਚ ਆਈਐਸਆਈ ਦੇ ਏਜੰਟ ਹਨ।
ਮਨੀਸ਼ ਤਿਵਾੜੀ ਨੇ ਕਿਹਾ, ''ਇਸ ਵਿਚ ਕੋਈ ਸ਼ੱਕ ਨਹੀਂ ਕਿ ਪਾਕਿਸਤਾਨ 1975 ਤੋਂ ਹਥਿਆਰ ਅਤੇ ਡਰੱਗਜ਼ ਭੇਜ ਕੇ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਕਹਿਣਾ ਕਿ ਇਸ ਵਿਚ ਸੁਰੱਖਿਆ ਏਜੰਸੀਆਂ ਦਾ ਹੱਥ ਹੈ, ਇਕ ਬਹੁਤ ਹੀ ਗੰਭੀਰ ਦੋਸ਼ ਹੈ। ਕੇਜਰੀਵਾਲ ਜੀ ਕੋਲ ਕੋਈ ਸਬੂਤ ਹੈ ਤਾਂ ਦਿਖਾਉਣ''
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Congress, Manish, Punjab congess, Punjab Election 2022, Punjab politics