Home /News /punjab /

Punjab Assembly Polls 2022: ਨਵਜੋਤ ਸਿੱਧੂ ਨੇ ਪਤਨੀ ਸਣੇ ਪਾਈ ਵੋਟ, ਕਿਹਾ; ਇਹ ਚੋਣਾਂ ਅਗਲੀ ਪੀੜ੍ਹੀ ਲਈ ਜੰਗ

Punjab Assembly Polls 2022: ਪੰਜਾਬ ਕਾਂਗਰਸ (Punjab Congress) ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੇ ਅੱਜ ਆਪਣੀ ਧਰਮਪਤਨੀ ਨਵਜੋਤ ਕੌਰ ਸਣੇ ਵੋਟ ਭੁਗਤਾਈ। ਅੰਮ੍ਰਿਤਸਰ ਪੂਰਬੀ (Amritsar East) ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ 10 ਵਜੇ ਤੋਂ ਪਹਿਲਾਂ ਹੀ ਆਪਣੀ ਵੋਟ ਭੁਗਤਾਈ।

ਹੋਰ ਪੜ੍ਹੋ ...
  • Share this:

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਬਹੁਤ ਸੋਚ ਸਮਝ ਕੇ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਇਹ ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਹਨ, ਸਗੋਂ ਪੰਜਾਬ ਦੀ ਅਗਲੀ ਪੀੜ੍ਹੀ ਲਈ ਲੜੀਆਂ ਜਾ ਰਹੀਆਂ ਹਨ।

ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਹੁਣ ਤੈਅ ਕਰਨਾ ਹੋਵੇਗਾ ਕਿ ਉਹ ਸਿਸਟਮ ਨੂੰ ਬਦਲਣਾ ਚਾਹੁੰਦੇ ਹਨ ਅਤੇ ਲੋਕ ਬਦਲਾਅ ਲਈ ਵੋਟ ਪਾਉਣਗੇ।

Published by:Krishan Sharma
First published:

Tags: Assembly Elections 2022, Congress, Navjot singh sidhu, Punjab congess, Punjab Election 2022