ਚੰਡੀਗੜ੍ਹ: Punjab Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਚਾਰ ਲਈ ਭਾਰਤੀ ਜਨਤਾ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ।

ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ।
ਭਾਜਪਾ ਲਈ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਦਿੱਗਜ਼ ਪ੍ਰਚਾਰ ਕਰਨ ਪੰਜਾਬ ਆਉਣਗੇ।

ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ।
ਭਾਜਪਾ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਆਪਣੇ 30 ਵੱਡੇ ਆਗੂਆਂ ਦੇ ਨਾਂਵਾਂ ਵਾਲੀ ਇਹ ਸੂਚੀ ਭੇਜ ਦਿੱਤੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।