Home /News /punjab /

ਭੜਕਾਊ ਬਿਆਨ 'ਤੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਪਤੀ ਅਤੇ ਨਵਜੋਤ ਸਿੱਧੂ ਦੇ ਸਲਾਹਕਾਰ ਮੁਸਤਫਾ 'ਤੇ FIR

ਭੜਕਾਊ ਬਿਆਨ 'ਤੇ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੇ ਪਤੀ ਅਤੇ ਨਵਜੋਤ ਸਿੱਧੂ ਦੇ ਸਲਾਹਕਾਰ ਮੁਸਤਫਾ 'ਤੇ FIR

Punjab Election 2022: ਕੈਬਨਿਟ ਮੰਤਰੀ (Cabinet Minister Punjab) ਰਜੀਆ ਸੁਲਤਾਨਾ (Razia Sultana) ਦੇ ਪਤੀ ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਮੁਹੰਮਦ ਮੁਸਤਫਾ (Muhammad Mustafa) 'ਤੇ ਉਨ੍ਹਾਂ ਵੱਲੋਂ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab Election 2022: ਕੈਬਨਿਟ ਮੰਤਰੀ (Cabinet Minister Punjab) ਰਜੀਆ ਸੁਲਤਾਨਾ (Razia Sultana) ਦੇ ਪਤੀ ਅਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਮੁਹੰਮਦ ਮੁਸਤਫਾ (Muhammad Mustafa) 'ਤੇ ਉਨ੍ਹਾਂ ਵੱਲੋਂ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਐਫਆਈਆਰ ਦਰਜ ਕੀਤੀ ਗਈ ਹੈ।

ਐਫ਼ਆਈਆਰ ਦਾ ਪਹਿਲਾ ਪੰਨਾ।

ਜ਼ਿਕਰਯੋਗ ਹੈ ਸ਼ਨੀਵਾਰ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਹਿੰਦੂਆਂ ਖਿਲਾਫ ਵਿਵਾਦਤ ਬਿਆਨ ਦਿੱਤਾ ਸੀ, ਜਿਸ ਪਿੱਛੋਂ ਇਸ ਦੀ ਹਰ ਪਾਸਿਓਂ ਨਿਖੇਧੀ ਹੋ ਰਹੀ ਸੀ।

ਇਹ ਬਿਆਨ 'ਤੇ ਦਰਜ ਹੋਈ ਐਫਆਈਆਰ

ਐਫ਼ਆਈਆਰ ਦਾ ਦੂਜਾ ਪੰਨਾ।

ਮੁਹੰਮਦ ਮੁਸਤਫਾ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦਾ ਮਾਹੌਲ ਤਣਾਅਪੂਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇੱਕ ਕੌਮੀ ਫੌਜੀ ਹਾਂ। ਮੈਂ RSS ਦਾ ਏਜੰਟ ਨਹੀਂ ਜੋ ਡਰ ਕੇ ਘਰ ਵਿੱਚ ਵੜ ਜਾਵਾਂਗਾ। ਜੇਕਰ ਉਹ ਦੁਬਾਰਾ ਅਜਿਹਾ ਕੰਮ ਕਰਨਗੇ ਤਾਂ ਰੱਬ ਦੀ ਸੌਂਹ ਖਾਓ ਕਿ ਮੈਂ ਉਨ੍ਹਾਂ ਦੇ ਘਰ ਵੜ ਕੇ ਉਨ੍ਹਾਂ ਨੂੰ ਮਾਰ ਦਿਆਂਗਾ। ਅੱਜ ਮੈਂ ਸਿਰਫ਼ ਉਨ੍ਹਾਂ ਨੂੰ ਚੇਤਾਵਨੀ ਦੇ ਰਿਹਾ ਹਾਂ। ਮੈਂ ਵੋਟਾਂ ਲਈ ਨਹੀਂ ਲੜ ਰਿਹਾ, ਮੈਂ ਭਾਈਚਾਰੇ ਲਈ ਲੜ ਰਿਹਾ ਹਾਂ।"

ਭਾਜਪਾ ਨੇ ਕੀਤੀ ਸੀ ਸਖ਼ਤ ਕਾਰਵਾਈ ਦੀ ਮੰਗ

ਐਫ਼ਆਈਆਰ ਦਾ ਤੀਜਾ ਪੰਨਾ।

ਭਾਜਪਾ ਨੇ ਮੁਹੰਮਦ ਮੁਸਤਫਾ ਅਤੇ ਉਸ ਦੀ ਪਤਨੀ ਰਜ਼ੀਆ ਸੁਲਤਾਨਾ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ। ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਰਾਹੁਲ ਗਾਂਧੀ ਨੂੰ ਸਵਾਲ ਕੀਤਾ ਹੈ ਕਿ ਕੀ ਉਹ ਮੁਸਤਫ਼ਾ ਨੂੰ ਮੋਹਰਾ ਬਣਾ ਕੇ ਪੰਜਾਬ ਦੇ ਹਲਾਤ ਖ਼ਰਾਬ ਕਰਨਾ ਚਾਹੁੰਦੇ ਹਨ।

ਐਫ਼ਆਈਆਰ ਦਾ ਚੌਥਾ ਪੰਨਾ।

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਡੀਜੀਪੀ ਪੰਜਾਬ ਮੁਹੰਮਦ ਮੁਸਤਫਾ ਨੂੰ ਉਨ੍ਹਾਂ ਦੀ ਪਤਨੀ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਹਾਜ਼ਰੀ ਵਿੱਚ ਆਪਣੇ ਸਲਾਹਕਾਰ ਦੀ ਨਿਯੁਕਤੀ ਦਾ ਪੱਤਰ ਸੌਂਪਿਆ ਸੀ।

Published by:Krishan Sharma
First published:

Tags: Assembly Elections 2022, Navjot singh sidhu, Punjab Assembly election 2022, Punjab Cabinet, Punjab Election 2022, Punjab Police, Punjab politics