Home /News /punjab /

Punjab Election 2022: ਕੇਜਰੀਵਾਲ ਦਾ ਪੰਜਾਬ ਦੌਰਾ ਭਲਕੇ, ਜਲੰਧਰ 'ਚ ਕਰਨਗੇ ਤਿਰੰਗਾ ਯਾਤਰਾ

Punjab Election 2022: ਕੇਜਰੀਵਾਲ ਦਾ ਪੰਜਾਬ ਦੌਰਾ ਭਲਕੇ, ਜਲੰਧਰ 'ਚ ਕਰਨਗੇ ਤਿਰੰਗਾ ਯਾਤਰਾ

AAP second list of candidates : ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ( ਫਾਈਲ ਫੋਟੋ)

AAP second list of candidates : ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ( ਫਾਈਲ ਫੋਟੋ)

ਕੇਜਰੀਵਾਲ 15 ਦਸੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਜਲੰਧਰ ਵਿਖੇ ਤਿਰੰਗਾ ਯਾਤਰਾ ਕਰਨਗੇ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਪਾਰਟੀ ਦੇ ਪ੍ਰਚਾਰ ਲਈ ਕਈ ਵਾਰੀ ਪੰਜਾਬ ਦਾ ਦੌਰਾ ਕਰ ਚੁੱਕੇ ਹਨ ਅਤੇ ਹਰ ਵਾਰੀ ਪੰਜਾਬੀਆਂ ਨੂੰ ਗਰੰਟੀ ਦੇ ਕੇ ਜਾਂਦੇ ਹਨ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: ਆਮ ਆਦਮੀ ਪਾਰਟੀ () ਦੇ ਕਨੀਵਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਦਸੰਬਰ ਨੂੰ ਪੰਜਾਬ ਚੋਣਾਂ 2022 ਦੇ ਮੱਦੇਨਜ਼ਰ ਪਾਰਟੀ ਦੇ ਪਾਰਟੀ ਦੇ ਚੋਣ ਪ੍ਰਚਾਰ ਲਈ ਸੂਬੇ ਦਾ ਦੌਰਾ ਕਰਨਗੇ।

    ਕੇਜਰੀਵਾਲ 15 ਦਸੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਜਲੰਧਰ ਵਿਖੇ ਤਿਰੰਗਾ ਯਾਤਰਾ ਕਰਨਗੇ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਪਾਰਟੀ ਦੇ ਪ੍ਰਚਾਰ ਲਈ ਕਈ ਵਾਰੀ ਪੰਜਾਬ ਦਾ ਦੌਰਾ ਕਰ ਚੁੱਕੇ ਹਨ ਅਤੇ ਹਰ ਵਾਰੀ ਪੰਜਾਬੀਆਂ ਨੂੰ ਗਰੰਟੀ ਦੇ ਕੇ ਜਾਂਦੇ ਹਨ।

    ਜਲੰਧਰ 'ਚ ਤਿਰੰਗਾ ਯਾਤਰਾ ਤੋਂ ਇਲਾਵਾ ਕੇਜਰੀਵਾਲ 16 ਦਸੰਬਰ ਨੂੰ ਲੰਬੀ ਵਿੱਚ ਵੀ ਪਾਰਟੀ ਦਾ ਪ੍ਰਚਾਰ ਕਰਨਗੇ ਅਤੇ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ। ਕਿਹਾ ਜਾ ਰਿਹਾ ਹੈ ਕਿ ਇਹ ਪੰਜਾਰਬ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਪਹਿਲੀ ਜਨ ਸਭਾ ਹੋਵੇਗੀ।
    Published by:Krishan Sharma
    First published:

    Tags: AAP, AAP Punjab, Arvind Kejriwal, KEJRI, Punjab Election 2022

    ਅਗਲੀ ਖਬਰ