Home /News /punjab /

Punjab Election Result: ਚੋਣ ਨਤੀਜਿਆਂ 'ਤੇ ਮੰਥਨ ਬਾਰੇ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 14 ਨੂੰ

Punjab Election Result 2022: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Result 2022) ਵਿੱਚ ਚਾਰੇ-ਖਾਨੇ ਚਿੱਤ ਹੋਣ ਪਿੱਛੋਂ ਸਾਰੀਆਂ ਪਾਰਟੀਆਂ ਵੱਲੋਂ ਚੋਣਾਂ ਵਿੱਚ ਹਾਰ ਦੀ ਸਮੀਖਿਆ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਵੀ 14 ਮਾਰਚ ਨੂੰ ਮੀਟਿੰਗ ਕਰਕੇ ਵਿਚਾਰ ਕੀਤੇ ਜਾਣ ਲਈ ਮੀਟਿੰਗ ਸੱਦੀ ਗਈ ਹੈ।

ਹੋਰ ਪੜ੍ਹੋ ...
  • Share this:

    ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Daljit Singh Cheema) ਅਤੇ ਹਰਚਰਨ ਸਿੰਘ ਬੈਂਸ (Harcharan Singh Bains) ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਡਾ. ਚੀਮਾ ਨੇ ਇਸ ਸਬੰਧੀ ਟਵੀਟਰ 'ਤੇ ਪੋਸਟ ਵੀ ਸਾਂਝੀ ਕੀਤੀ ਹੈ।

    ਆਗੂਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਅਤੇ ਇਸਦੇ ਸਾਰੇ ਉਮੀਦਵਾਰਾਂ ਦੀ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਚੋਣ ਨਤੀਜਿਆਂ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੀਟਿੰਗ 14 ਮਾਰਚ ਨੂੰ ਦੁਪਹਿਰ ਬਾਅਦ 2.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ।

    ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਅਕਾਲੀ ਦਲ-ਬਸਪਾ ਗਠਜੋੜ ਨੂੰ ਸਿਰਫ਼ 4 ਸੀਟਾਂ ਹੀ ਮਿਲੀਆਂ ਹਨ।

    Published by:Krishan Sharma
    First published:

    Tags: Akali Dal, Punjab Assembly election 2022, Punjab politics, Shiromani Akali Dal, Sukhbir Badal