Home /News /punjab /

Punjab Elections 2022: ਮੁੱਖ ਮੰਤਰੀ ਚਿਹਰੇ ਦੇ ਐਲਾਨ ਉਪਰੰਤ ਕਾਂਗਰਸ ਨੇ ਚੰਨੀ ਦਾ ਪ੍ਰਚਾਰ ਗੀਤ ਵੀ ਕੀਤਾ ਜਾਰੀ, ਵੇਖੋ ਵੀਡੀਓ

Punjab Election 2022: ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਐਤਵਾਰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ (Congress CM FACE) ਲਈ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨਾਂਅ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇੱਕ ਨਵਾਂ ਗੀਤ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਗਿਆ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab Election 2022: ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਵੱਲੋਂ ਐਤਵਾਰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ (Congress CM FACE) ਲਈ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨਾਂਅ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਰਕਰਾਂ ਵਿੱਚ ਖ਼ਾਸਾ ਉਤਸ਼ਾਹ ਅਤੇ ਭਰਵੀਂ ਖੁਸ਼ੀ ਪਾਈ ਜਾ ਰਹੀ ਹੈ। ਕਾਂਗਰਸ ਵੱਲੋਂ ਇਸ ਐਲਾਨ ਉਪਰੰਤ ਹੀ ਪ੍ਰਚਾਰ ਲਈ ਇੱਕ ਨਵਾਂ ਗੀਤ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਮੁੱਖ ਮੰਤਰੀ ਚੰਨੀ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕੀਤਾ ਗਿਆ ਹੈ।

  ਗੀਤ ਦੇ ਸ਼ੁਰੂਆਤ ਵਿੱਚ ਤੁਸੀ ਵੇਖੋਗੇ ਕਿ 'ਸਾਡਾ ਚੰਨੀ' ਲਿਖਿਆ ਹੋਇਆ ਹੈ। ਇਸ ਉਪਰੰਤ ਤੁਸੀ ਇਹ ਗੀਤ ਤੁਹਾਨੂੰ ਚੰਨੀ ਸਰਕਾਰ ਦੇ ਰਾਜ ਵਿੱਚ ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਵੇਗਾ ਅਤੇ ਦੱਸੇਗਾ ਕਿ ਪੰਜ ਸਾਲ ਪਹਿਲਾਂ ਵਾਲੇ ਮੁੱਖ ਮੰਤਰੀ ਅਤੇ ਉਸ ਤੋਂ ਬਾਅਦ ਵਾਲੇ ਚੰਨੀ ਵਿੱਚ ਕੀ ਫ਼ਰਕ ਹੈ।
  Published by:Krishan Sharma
  First published:

  Tags: Charanjit Singh Channi, Congress, Punjab congess, Punjab Election 2022, Punjab politics, Rahul Gandhi, Song

  ਅਗਲੀ ਖਬਰ