Home /News /punjab /

'ਇੱਕ ਵਿਧਾਇਕ, ਇੱਕ ਪੈਨਸ਼ਨ': ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਫਾਈਲ ਮੋੜੀ

'ਇੱਕ ਵਿਧਾਇਕ, ਇੱਕ ਪੈਨਸ਼ਨ': ਰਾਜਪਾਲ ਦਾ ਮਾਨ ਸਰਕਾਰ ਨੂੰ ਝਟਕਾ, ਆਰਡੀਨੈਂਸ ਦੀ ਫਾਈਲ ਮੋੜੀ

Youtube Video

Punjab News: ਪੰਜਾਬ ਦੀ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ 'ਇੱਕ ਵਿਧਾਇਕ, ਇੱਕ ਪੈਨਸ਼ਨ' (One MLA One Pension) ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ (Punjab Cabinet) ਵੱਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਪੰਜਾਬ ਵਾਪਸ ਭੇਜ ਦਿੱਤਾ ਹੈ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਪੰਜਾਬ ਦੀ ਭਗਵੰਤ ਮਾਨ (Bhagwant Mann) ਸਰਕਾਰ ਵੱਲੋਂ 'ਇੱਕ ਵਿਧਾਇਕ, ਇੱਕ ਪੈਨਸ਼ਨ' (One MLA One Pension) ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ (Punjab Cabinet) ਵੱਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਪੰਜਾਬ ਵਾਪਸ ਭੇਜ ਦਿੱਤਾ ਹੈ।

  ਰਾਜਪਾਲ ਨੇ ਪੰਜਾਬ ਸਰਕਾਰ ਨੂੰ ਫਾਈਲ ਮੋੜਨ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਲਿਆਉਣ ਲਈ ਕਿਹਾ ਹੈ। ਦੱਸ ਦੇਈਏ ਕਿ 2 ਮਈ ਨੂੰ ਮਾਨ ਸਰਕਾਰ ਵੱਲੋਂ ਇਹ ਆਰਡੀਨੈਂਸ ਲਿਆਂਦਾ ਗਿਆ ਸੀ।

  ਹੁਣ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇਹ ਬਿੱਲ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਸਰਕਾਰ ਦਾ ਅਗਲਾ ਵਿਧਾਨ ਸਭਾ ਸੈਸ਼ਨ ਜੂਨ ਮਹੀਨੇ ਵਿੱਚ ਹੋਵੇਗਾ, ਜਿਸ ਨਾਲ ਇਸ ਨੂੰ ਲਾਗੂ ਹੋਣ ਵਿੱਚ ਦੇਰੀ ਹੋਵੇਗੀ।
  Published by:Krishan Sharma
  First published:

  Tags: Aam Aadmi Party, AAP Punjab, Bhagwant Mann, Punjab Cabinet, Punjab politics

  ਅਗਲੀ ਖਬਰ