Home /News /punjab /

Corona Virus: ਪੰਜਾਬ 'ਚ ਨਹੀਂ ਲੱਗੇਗਾ ਨਾਈਟ ਕਰਫ਼ਿਊ: ਓਪੀ ਸੋਨੀ

Corona Virus: ਪੰਜਾਬ 'ਚ ਨਹੀਂ ਲੱਗੇਗਾ ਨਾਈਟ ਕਰਫ਼ਿਊ: ਓਪੀ ਸੋਨੀ

Corona Virus: ਦੇਸ਼ ਵਿੱਚ ਵੱਧ ਰਹੇ ਕੋਰੋਨਾ ਵਾਇਰਸ (Corona Virus) ਦੇ ਓਮੀਕ੍ਰੋਨ (Omicron Variant) ਰੂਪ ਦੇ ਕਹਿਰ ਵਿਚਾਲੇ ਪੰਜਾਬ ਵਿੱਚ ਨਾਈਟ ਕਰਫ਼ਿਊ ਲਾਉਣ ਸਬੰਧੀ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ (OP Soni) ਨੇ ਸਪੱਸ਼ਟ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਨਾਈਟ ਕਰਫਿਊ (Nigh Curfew) ਨਹੀਂ ਲੱਗੇਗਾ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Corona Virus: ਦੇਸ਼ ਵਿੱਚ ਵੱਧ ਰਹੇ ਕੋਰੋਨਾ ਵਾਇਰਸ (Corona Virus) ਦੇ ਓਮੀਕ੍ਰੋਨ (Omicron Variant) ਰੂਪ ਦੇ ਕਹਿਰ ਵਿਚਾਲੇ ਪੰਜਾਬ ਵਿੱਚ ਨਾਈਟ ਕਰਫ਼ਿਊ ਲਾਉਣ ਸਬੰਧੀ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ (OP Soni) ਨੇ ਸਪੱਸ਼ਟ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਨਾਈਟ ਕਰਫਿਊ (Nigh Curfew) ਨਹੀਂ ਲੱਗੇਗਾ।

    ਕੈਬਨਿਟ ਮੰਤਰੀ ਓਪੀ ਸੋਨੀ ਨੇ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਵਿੱਚ ਨਾਈਟ ਕਰਫਿਊ ਬਾਰੇ ਕਿਹਾ ਕਿ ਸਰਕਾਰ ਵੱਲੋਂ ਨਵੇਂ ਸਾਲ 'ਤੇ ਕੋਈ ਪਾਬੰਦੀ ਲਗਾਉਣ ਦਾ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ। ਅਜੇ ਪੰਜਾਬ ਵਿੱਚ ਕੋਈ ਕਰਫਿਊ ਨਹੀਂ ਲਾਇਆ ਜਾਵੇਗਾ। ਜਦਕਿ ਇਸ ਬਾਰੇ ਆਖ਼ਰੀ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਣ ਵਾਲੀ ਰੀਵਿਊ ਮੀਟਿੰਗ ਵਿੱਚ ਹੋਵੇਗਾ।

    ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਰੂਪ ਦਾ ਇੱਕ ਵੀ ਕੇਸ ਨਹੀਂ ਹੈ ਅਤੇ ਜਿਹੜਾ ਇੱਕ ਕੇਸ ਸਾਹਮਣੇ ਆਇਆ ਸੀ, ਜਿਹੜਾ ਵਿਦੇਸ਼ ਤੋਂ ਹਵਾਈ ਅੱਡੇ 'ਤੇ ਮਿਲਿਆ ਸੀ, ਉਹ ਵੀ ਠੀਕ ਹੋ ਕੇ ਆਪਣੇ ਘਰ ਜਾ ਚੁੱਕਿਆ ਹੈ।

    ਦੇਸ਼ ਵਿੱਚ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਤੇ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਦੀ ਪੂਰੀ ਤਿਆਰੀ ਹੈ। ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਚੌਕਸ ਕੀਤਾ ਗਿਆ ਹੈ।
    Published by:Krishan Sharma
    First published:

    Tags: Corona, Curfews, Janata Curfew, Omicron, OP Soni, Punjab, Punjab government

    ਅਗਲੀ ਖਬਰ