Home /News /punjab /

OMICRON: ਪੰਜਾਬ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ ਤੇ ਕਾਲਜ, ਪਾਬੰਦੀਆਂ ਵਧੀਆਂ

OMICRON: ਪੰਜਾਬ 'ਚ ਅਜੇ ਨਹੀਂ ਖੁੱਲ੍ਹਣਗੇ ਸਕੂਲ ਤੇ ਕਾਲਜ, ਪਾਬੰਦੀਆਂ ਵਧੀਆਂ

OMICRON: ਦੇਸ਼ ਅਤੇ ਪੰਜਾਬ ਭਰ ਵਿੱਚ ਤੇਜ਼ੀ ਨਾਲ ਸਾਹਮਣੇ ਆਏ ਰਹੇ ਕੋਵਿਡ-19 (Corona Cases in Punjab) ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 8 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: OMICRON: ਦੇਸ਼ ਅਤੇ ਪੰਜਾਬ ਭਰ ਵਿੱਚ ਤੇਜ਼ੀ ਨਾਲ ਸਾਹਮਣੇ ਆਏ ਰਹੇ ਕੋਵਿਡ-19 (Corona Cases in Punjab) ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 8 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸਤੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ ਅਨੁਸਾਰ 1 ਫਰਵਰੀ ਨੂੰ ਸਕੂਲ ਖੋਲ੍ਹੇ ਜਾਣੇ ਸਨ।

    ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ।

    ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਤੀਜੀ ਵਾਰੀ ਸਕੂਲ ਬੰਦ ਰੱਖ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸਤੋਂ ਪਹਿਲਾਂ 15 ਜਨਵਰੀ ਤੱਕ, ਫਿਰ 25 ਜਨਵਰੀ ਅਤੇ ਮੁੜ 1 ਫਰਵਰੀ ਤੱਕ ਸਕੂਲ ਬੰਦ ਰੱਖਣ ਦੀਆਂ ਪਾਬੰਦੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

    ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਪਾਬੰਦੀਆਂ 1 ਫਰਵਰੀ ਤੋਂ 8 ਫਰਵਰੀ ਤੱਕ ਵਧਾਈਆਂ ਗਈਆਂ ਹਨ। ਨੋਟੀਫਿਕੇਸ਼ਨ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।
    Published by:Krishan Sharma
    First published:

    Tags: Coronavirus, Government schools, Omicron, Punjab government, Punjab School Education Board, School

    ਅਗਲੀ ਖਬਰ