• Home
  • »
  • News
  • »
  • punjab
  • »
  • CHANDIGARH PUNJAB POLITICS BIG BLOW TO DHINDSA GROUP AND AAM AADMI PARTY TWO DOZEN LEADERS JOIN AKALI DAL KS

ਢੀਂਡਸਾ ਗਰੁੱਪ ਅਤੇ 'ਆਪ' ਨੂੰ ਸੁਨਾਮ 'ਚ ਵੱਡਾ ਝਟਕਾ, 2 ਦਰਜਨ ਆਗੂ ਅਕਾਲੀ ਦਲ 'ਚ ਸ਼ਾਮਲ, ਵੇਖੋ ਸੂਚੀ

ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਹ ਸਾਰੇ ਆਗੂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਦਲ ਵਿੱਚ ਆਏ ਇਹ ਸਾਰੇ ਆਗੂ ਸੁਨਾਮ ਹਲਕੇ ਨਾਲ ਸਬੰਧਤ ਹਨ।

  • Share this:
    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ, ਓਵੇਂ ਹੀ ਪਾਰਟੀਆਂ ਆਪਣੀ ਤਾਕਤ ਵਧਾਉਣ ਵਿੱਚ ਲੱਗੀਆਂ ਹੋਈਆਂ ਹਨ। ਵੀਰਵਾਰ ਨੂੰ ਸੁਨਾਮ ਵਿਧਾਨ ਸਭਾ ਹਲਕੇ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਇੱਕ ਵਾਰੀ ਵਿੱਚ ਹੀ ਦੋ ਦਰਜਨ ਆਗੂਆਂ ਨੇ ਅਕਾਲੀ ਦਲ ਨਾਲ ਖੜੇ ਹੋਣ ਦਾ ਅਹਿਦ ਕਰ ਲਿਆ।

    ਇਹ ਦੋ ਦਰਜਨ ਆਗੂ ਸੁਖਦੇਵ ਸਿੰਘ ਢੀਂਡਸਾ ਗਰੁੱਪ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ, ਜਿਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਹ ਸਾਰੇ ਆਗੂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਦਲ ਵਿੱਚ ਆਏ ਇਹ ਸਾਰੇ ਆਗੂ ਸੁਨਾਮ ਹਲਕੇ ਨਾਲ ਸਬੰਧਤ ਹਨ।

    ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਸੂਚੀ।


    ਸੁਖਬੀਰ ਬਾਦਲ ਨੇ ਆਗੂਆਂ ਨੂੰ ਪਾਰਟੀ ਵਿੱਚ 'ਜੀ ਆਇਆਂ' ਕਹਿੰਦਿਆਂ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਢੀਂਡਸਾ ਅਤੇ ਆਮ ਆਦਮੀ ਪਾਰਟੀ ਤੋਂ ਤੰਗ ਆ ਗਏ ਹਨ, ਇਸ ਲਈ ਹੀ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
    Published by:Krishan Sharma
    First published:
    Advertisement
    Advertisement