Home /News /punjab /

Punjab Election Result: ਜ਼ਿੰਮੇਵਾਰੀ ਨਾਲ ਨਿਭਾਵਾਂਗੇ ਵਿਰੋਧੀ ਧਿਰ ਦੀ ਭੂਮਿਕਾ; ਬਾਜਵਾ ਨੇ ਲੋਕਾਂ ਦਾ ਕੀਤਾ ਧੰਨਵਾਦ

Punjab Politics Election Result 2022: ਪੰਜਾਬ ਸਰਕਾਰ (Punjab Congress Minister) ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਨੇ ਫ਼ਤਿਹਗੜ੍ਹ ਸਾਹਿਬ (Fatehgarh Sahib) ਤੋਂ ਜਿੱਤ ਪ੍ਰਾਪਤ ਕਰਨ ਉਪਰੰਤ ਨਿਊਜ਼18 'ਤੇ ਗੱਲਬਾਤ ਦੌਰਾਨ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਦੱਸ ਦੇਈਏ ਕਿ ਬਾਜਵਾ, ਕਾਂਗਰਸ (Congress) ਦੀ ਪੰਜਾਬ ਸਰਕਾਰ ਵਿੱਚ ਪੰਚਾਇਤ ਮੰਤਰੀ ਹਨ।

ਹੋਰ ਪੜ੍ਹੋ ...
  • Share this:

    ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਉਨ੍ਹਾਂ 'ਤੇ ਭਰੋਸਾ ਜਤਾਇਆ ਹੈ, ਜਿਸ ਲਈ ਉਹ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪੰਜਾਬ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਰ ਬਾਰੇ ਉਨ੍ਹਾਂ ਕਿਹਾ ਕਿ ਇਹ ਸੋਚਣ ਦੀ ਲੋੜ ਹੈ ਕਿ ਸਾਡੀ ਹਾਰ ਦਾ ਕਾਰਨ ਕੀ ਸੀ ਪਰ ਅਜੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ

    ਭਗਵੰਤ ਮਾਨ ਨੂੰ ਵਧਾਈ, ਬਾਦਲ ਦੀ ਹਾਰ 'ਤੇ ਜਤਾਇਆ ਦੁੱਖ

    ਤ੍ਰਿਪਤ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ, ਮੈਂ ਭਗਵੰਤ ਮਾਨ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਹ ਪੂਰੇ ਹੋਣਗੇ

    ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਹਾਰ ਜਾਣਾ ਮੰਦਭਾਗਾ ਹੈ, ਮੈਨੂੰ ਇਸ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਨੂੰ ਇਸ ਉਮਰ ' ਚੋਣ ਨਹੀਂ ਲੜਨੀ ਚਾਹੀਦੀ ਸੀ, ਸਿਰਫ ਸੁਖਬੀਰ ਬਾਦਲ ਹੀ ਦੱਸ ਸਕਦੇ ਹਨ ਕਿ ਉਨ੍ਹਾਂ ਨੂੰ ਕਿਉਂ ਲੜਾਇਆ ਗਿਆ ਹੈ। ਉਨ੍ਹਾਂ ਇਸ ਨਾਲ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚੋਣ ਨਹੀਂ ਲੜਨੀ ਚਾਹੀਦੀ ਸੀ

    ਪੰਜਾਬ ਸਦਨ ਵਿੱਚ ਵਿਰੋਧੀ ਧਿਰ ਵੱਜੋਂ ਉਨ੍ਹਾਂ ਕਿਹਾ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਚੰਗੀ ਨਿਭਾਉਣਗੇ ਅਤੇ ਲੋਕਾਂ ਦੇ ਮੁੱਦੇ ਚੁੱਕਾਂਗੇ।
    Published by:Krishan Sharma
    First published:

    Tags: Assembly Election Results, Assembly Elections 2022, Congress, Punjab congess, Punjab politics, Tripat Rajinder Singh Bajwa

    ਅਗਲੀ ਖਬਰ