• Home
  • »
  • News
  • »
  • punjab
  • »
  • CHANDIGARH PUNJAB POLITICS MANISH TIWARI SATIRIZES THE RESIGNATION OF NAVJOT SINGH SIDHU KS

'ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ....', ਸਿੱਧੂ ਦੇ ਅਸਤੀਫੇ 'ਤੇ ਮੁਨੀਸ਼ ਤਿਵਾੜੀ ਦਾ ਵਿਅੰਗ

ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਸਿੱਧੂ ਦੇ ਅਸਤੀਫੇ 'ਤੇ ਟਵੀਟ ਕਰਦਿਆਂ ਪੰਜਾਬ ਦੇ ਮਹਾਨ ਗਾਇਕ ਕੁਲਦੀਪ ਮਾਣਕ ਦਾ ਗੀਤ ਗਾਇਆ।

  • Share this:
    ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਇਸ ਟਵੀਟ ਨਾਲ ਪੰਜਾਬ ਕਾਂਗਰਸ ਵਿੱਚ ਇੱਕ ਤਰ੍ਹਾਂ ਨਾਲ ਉਥਲ-ਪੁੱਥਲ ਮੱਚ ਗਈ ਹੈ। ਕਾਂਗਰਸੀ ਆਗੂਆਂ ਦੀਆਂ ਵੀ ਵੱਖ ਵੱਖ ਟਿੱਪਣੀਆਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਹੀ ਪੰਜਾਬ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਵੀ ਸਿੱਧੂ ਦੇ ਅਸਤੀਫੇ 'ਤੇ ਵਿਅੰਗ ਕੀਤਾ ਹੈ।

     ਕਾਂਗਰਸ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਸਿੱਧੂ ਦੇ ਅਸਤੀਫੇ 'ਤੇ ਟਵੀਟ ਕਰਦਿਆਂ ਪੰਜਾਬ ਦੇ ਮਹਾਨ ਗਾਇਕ ਕੁਲਦੀਪ ਮਾਣਕ ਦਾ ਗੀਤ ਗਾਇਆ।
    Published by:Krishan Sharma
    First published:
    Advertisement
    Advertisement