ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਆਗਾਮੀ ਵਿਧਾਨ ਸਭਾ 2022 ਦੇ ਮੱਦੇਨਜ਼ਰ ਪੰਜਾਬ ਦੇ ਮੁੱਦਿਆਂ 'ਤੇ ਗੱਲਬਾਤ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਟਿੰਗ ਸੱਦੀ ਹੈ। ਕਿਹਾ ਜਾ ਰਿਹਾ ਹੈ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕਰਨ ਲਈ 16 ਨਵੰਬਰ ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਹੈ।
ਚੰਨੀ ਕੈਬਨਿਟ ਦੀ ਇਹ ਮੀਟਿੰਗ ਦੁਪਹਿਰ 3:15 ਵਜੇ ਹੋਵੇਗੀ।
ਕਿਹਾ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪੰਜਾਬ ਦੀ ਚੰਨੀ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ ਮੱਦੇਨਜ਼ਰ ਕਈ ਮੁੱਦਿਆਂ 'ਤੇ ਵਿਚਾਰ ਕਰ ਸਕਦੀ ਹੈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਘੜੀ ਜਾ ਸਕਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Charanjit Singh Channi, Punjab Assembly election 2022, Punjab Assembly Polls 2022, Punjab Cabinet, Punjab government, Punjab politics