Home /News /punjab /

ਰੁਜ਼ਗਾਰ ਨੂੰ ਲੈ ਕੇ ਚੰਨੀ ਦਾ ਵੱਡਾ ਐਲਾਨ; ਹਰਿਆਣਾ ਦੀ ਤਰਜ਼ 'ਤੇ ਪੰਜਾਬੀਆਂ ਨੂੰ ਵੀ ਮਿਲੇਗੀ ਨੌਕਰੀਆਂ 'ਚ ਪਹਿਲ

ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਨੌਕਰੀਆਂ ਵਿੱਚ ਉਥੋਂ ਦੇ ਵਸਨੀਕਾਂ ਲਈ ਕੋਟੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਪੰਜਾਬੀਆਂ ਲਈ ਨੌਕਰੀਆਂ ਵਿੱਚ ਕੋਟਾ ਰੱਖਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜਾਰੀ ਹਨ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: ਆਪਣੇ ਫੈਸਲਿਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਲੋਕਾਂ ਵਿੱਚ ਵੱਖਰੀ ਪਛਾਣ ਬਣਾਉਂਦੇ ਜਾ ਰਹੇ ਹਨ। ਹੁਣ ਚੰਨੀ ਸਰਕਾਰ ਨੇ ਪੰਜਾਬੀਆਂ ਲਈ ਇੱਕ ਹੋਰ ਐਲਾਨ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਬੇਰੁਜ਼ਗਾਰਾਂ ਲਈ ਕੋਟਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਬੰਧ ਵਿੱਚ ਛੇਤੀ ਹੀ ਕਾਨੂੰਨ ਲਿਆਵੇਗੀ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਾਂਗ ਪੰਜਾਬ ਵਿੱਚ ਵੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵਿੱਚ ਪਹਿਲ ਦਿੱਤੀ ਜਾਵੇਗੀ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਵਿੱਚ ਸਰਕਾਰੀ ਅਤੇ ਗ਼ੈਰ-ਸਰਕਾਰੀ ਨੌਕਰੀਆਂ ਵਿੱਚ ਉਥੋਂ ਦੇ ਵਸਨੀਕਾਂ ਲਈ ਕੋਟੇ ਹਨ, ਉਸੇ ਤਰ੍ਹਾਂ ਪੰਜਾਬ ਵਿੱਚ ਪੰਜਾਬੀਆਂ ਲਈ ਨੌਕਰੀਆਂ ਵਿੱਚ ਕੋਟਾ ਰੱਖਣ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜਾਰੀ ਹਨ।

ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਟੀਮ ਨਾਲ ਸਲਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬੀਆਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣੇ ਹਨ ਅਤੇ ਉਹ ਇਸ 'ਤੇ ਕੰਮ ਕਰ ਰਹੇ ਹਨ।

Published by:Krishan Sharma
First published:

Tags: Charanjit Singh Channi, Jobs, Punjab Assembly election 2022, Punjab Assembly Polls 2022, Punjab government, Punjab politics