• Home
  • »
  • News
  • »
  • punjab
  • »
  • CHANDIGARH PUNJAB POLITICS RAZIA SULTANA RESIGNS HANDS OVER TO CM CHANNY KS

ਪੰਜਾਬ ਰਾਜਨੀਤੀ: ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫਾ, ਮੁੱਖ ਮੰਤਰੀ ਚੰਨੀ ਨੂੰ ਸੌਂਪਿਆ ਅਸਤੀਫ਼ਾ

ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹ ਪੁੱਜ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਸੌਂਪਿਆ। ਉਨ੍ਹਾਂ ਅਸਤੀਫੇ ਵਿੱਚ ਨਵਜੋਤ ਸਿੰਘ ਸਿੱਧੂ ਨਾਲ ਖੜਨ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਸਿੱਧੂ ਅਸੂਲਾਂ ਵਾਲਾ ਵਿਅਕਤੀ ਹੈ।

ਰਜ਼ੀਆ ਸੁਲਤਾਨਾ

ਰਜ਼ੀਆ ਸੁਲਤਾਨਾ

  • Share this:
    ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਕਾਂਗਰਸ ਵਿੱਚ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਸਿੰਘ ਚਹਿਲ ਨੇ ਅਸਤੀਫਾ ਦਿੱਤਾ ਸੀ ਅਤੇ ਹੁਣ ਨਵੀਂ ਕੈਬਿਨਟ ਵਿੱਚ ਮੰਤਰੀ ਚੁਣੀ ਗਈ ਰਜ਼ੀਆ ਸੁਲਤਾਨਾ ਨੇ ਵੀ ਅਸਤੀਫਾ ਦੇ ਦਿੱਤਾ ਹੈ।

    ਰ਼ਜੀਆ ਸੁਲਤਾਨਾ ਦੇ ਅਸਤੀਫੇ ਦੀ ਕਾਪੀ।
    ਰ਼ਜੀਆ ਸੁਲਤਾਨਾ ਦੇ ਅਸਤੀਫੇ ਦੀ ਕਾਪੀ।


    ਰਜ਼ੀਆ ਸੁਲਤਾਨਾ ਨੇ ਚੰਡੀਗੜ੍ਹ ਪੁੱਜ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਸੌਂਪਿਆ। ਉਨ੍ਹਾਂ ਅਸਤੀਫੇ ਵਿੱਚ ਨਵਜੋਤ ਸਿੰਘ ਸਿੱਧੂ ਨਾਲ ਖੜਨ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਸਿੱਧੂ ਅਸੂਲਾਂ ਵਾਲਾ ਵਿਅਕਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਮ ਵਰਕਰ ਦੀ ਤਰ੍ਹਾਂ ਕੰਮ ਕਰਦੇ ਰਹਿਣ ਬਾਰੇ ਕਿਹਾ ਹੈ।
    Published by:Krishan Sharma
    First published: