Home /News /punjab /

ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

 (file photo)

(file photo)

ਸਿੱਖਿਆ ਵਿਭਾਗ ਵੱਲੋਂ ਇਹ ਬਦਲਾਅ ਸੀ.ਬੀ.ਐਸ.ਸੀ. 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਹੋਣ ਦੀ ਮਿਤੀ, ਜੀ-20 ਸੰਮੇਲਨ, ਹੋਲਾ ਮੁਹੱਲਾ, ਬੋਰਡ ਦੇ ਪ੍ਰਬੰਧਕੀ/ਵਿੱਤੀ ਪੱਖ ਦੇ ਨਤੀਜਿਆਂ ਦੇ ਐਲਾਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣ ਦੀ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੀਖਿਆਵਾਂ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਇਹ ਤਬਦੀਲੀ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਤਰੀਕਾਂ ਵਿੱਚ ਕੀਤਾ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਨਵੀਂ ਤਰੀਕ ਸੂਚੀ।

ਸਿੱਖਿਆ ਵਿਭਾਗ ਵੱਲੋਂ ਇਹ ਬਦਲਾਅ ਸੀ.ਬੀ.ਐਸ.ਸੀ. 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਹੋਣ ਦੀ ਮਿਤੀ, ਜੀ-20 ਸੰਮੇਲਨ, ਹੋਲਾ ਮੁਹੱਲਾ, ਬੋਰਡ ਦੇ ਪ੍ਰਬੰਧਕੀ/ਵਿੱਤੀ ਪੱਖ ਦੇ ਨਤੀਜਿਆਂ ਦੇ ਐਲਾਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਸ਼ੁਰੂ ਹੋਣ ਦੀ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰੀਖਿਆਵਾਂ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।

Published by:Krishan Sharma
First published:

Tags: Board exams, Career, Education department, Exams, PSEB