Home /News /punjab /

ਸਪੀਕਰ ਸੰਧਵਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਨਜ਼ਦੀਕ ਟਰੱਕ ਡਰਾਈਵਰ ਦੀ ਕੁੱਟਮਾਰ, ਸੰਧਵਾਂ ਨੇ ਮੰਗੀ ਮਾਫ਼ੀ

Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandwan Incident) ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ (Amritsar News) ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ। ਸੰਧਵਾਂ ਇਸੇ ਕਾਰ 'ਚ ਬੈਠੇ ਸਨ।

  • Share this:
    ਅੰਮ੍ਰਿਤਸਰ: Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandwan Incident) ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ (Amritsar News) ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ। ਸੰਧਵਾਂ ਇਸੇ ਕਾਰ 'ਚ ਬੈਠੇ ਸਨ।

    ਸੰਧਵਾਂ ਨੇ ਸੜਕ ਉੱਤੇ ਅਜਿਹੀ ਜਾਨਲੇਵਾ ਲਾਪ੍ਰਵਾਹੀ ਦੀ ਜਾਂਚ ਕਰਾਉਣ ਦੀ ਵਕਾਲਤ ਕੀਤੀ ਹੈ। ਇਸ ਮੌਕੇ ਸਪੀਕਰ ਦੇ ਸੁਰੱਖਿਆ ਮੁਲਾਜ਼ਮਾਂ ਦਾ ਟਰੱਕ ਡਰਾਈਵਰ ਨਾਲ ਬੋਲ ਬੁਲਾਰਾ ਹੋ ਗਿਆ ਸੀ ਪਰ
    ਸੰਧਵਾਂ ਨੇ ਇਸ ਲਈ ਮਾਫ਼ੀ ਮੰਗੀ ਹੈ।

    ਉਹਨਾਂ ਕਿਹਾ ਕਿ ਹਰੇਕ ਡਰਾਈਵਰ ਲਈ ਸੜਕੀ ਸ਼ਿਸ਼ਟਾਚਾਰ ਅਪਣਾਉਣਾ ਲਾਜ਼ਮੀ ਹੈ ਅਤੇ ਨਿਯਮਾਂ ਤੇ ਕਾਨੂੰਨ ਦੀ ਪਾਲਣਾ ਵੀ ਅਤਿ ਜ਼ਰੂਰੀ ਹੈ ਪਰ ਸੜਕ ਉੱਤੇ ਕਿਸੇ ਦੀ ਜਾਨ ਲੈਣ ਵਰਗੀ ਲਾਪ੍ਰਵਾਹੀ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ।
    Published by:Krishan Sharma
    First published:

    Tags: AAP Punjab, Bhagwant Mann, Kultar Singh Sandhwan, Punjab government, Viral video

    ਅਗਲੀ ਖਬਰ