Home /News /punjab /

CCTV: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਮਾਪਿਆਂ ਦਾ ਇਕਲੌਤਾ ਸੀ ਪਰਮਵੀਰ ਸਿੰਘ

CCTV: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਮਾਪਿਆਂ ਦਾ ਇਕਲੌਤਾ ਸੀ ਪਰਮਵੀਰ ਸਿੰਘ

(pics by Hamdard Media)

(pics by Hamdard Media)

ਪਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਅਮਰੀਕਾ ਗਿਆ ਸੀ। ਪਤਾ ਲੱਗਿਆ ਹੈ ਕਿ ਨੌਜਵਾਨ ਪਰਮਜੀਤ ਸਿੰਘ ਟੋਪੇਲੇ ਸ਼ਹਿਰ ਦੇ ਇੱਕ ਗੈਸ ਸਟੇਸ਼ਨ ਨਜ਼ਦੀਕ ਇੱਕ ਸਟੋਰ 'ਤੇ ਕਲਰਕ ਦਾ ਕੰਮ ਕਰਦਾ ਸੀ।

  • Share this:

    ਅਮਰੀਕਾ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਮਿੱਸੀਸਿਪੀ ਸੂਬੇ ਦੀ ਹੈ, ਜਿਥੇ ਕਪੂਰਥਲਾ ਦੇ ਪਿੰਡ ਢੈਪਈ ਦੇ ਰਹਿਣ ਵਾਲੇ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਨੌਜਵਾਨ ਦਾ ਨਾਂਅ ਪਰਮਵੀਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 33 ਸਾਲ ਸੀ।









    View this post on Instagram






    A post shared by News18Punjab (@news18punjab)



    ਪਰਮਜੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਆਪਣੇ ਅਤੇ ਮਾਪਿਆਂ ਦੇ ਸੁਪਨੇ ਪੂਰੇ ਕਰਨ ਲਈ ਅਮਰੀਕਾ ਗਿਆ ਸੀ। ਪਤਾ ਲੱਗਿਆ ਹੈ ਕਿ ਨੌਜਵਾਨ ਪਰਮਜੀਤ ਸਿੰਘ ਟੋਪੇਲੇ ਸ਼ਹਿਰ ਦੇ ਇੱਕ ਗੈਸ ਸਟੇਸ਼ਨ ਨਜ਼ਦੀਕ ਇੱਕ ਸਟੋਰ 'ਤੇ ਕਲਰਕ ਦਾ ਕੰਮ ਕਰਦਾ ਸੀ।


    ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਟੋਰ ਉਪਰ ਬੈਠਾ ਹੋਇਆ ਸੀ। ਇਸ ਦੌਰਾਨ ਇੱਕ ਅਫ਼੍ਰੀਕੀ ਮੂਲ ਦਾ ਦੋਸ਼ੀ ਲੁੱਟ ਕਰਨ ਦੀ ਨੀਅਤ ਨਾਲ ਸਟੋਰ ਉਪਰ ਆਇਆ, ਜਿਸ ਦੌਰਾਨ ਮੁਲਜ਼ਮ ਨੇ ਪਰਮਜੀਤ ਸਿੰਘ 'ਤੇ ਗੋਲੀ ਚਲਾ ਦਿੱਤੀ। ਨਤੀਜੇ ਵੱਜੋਂ ਪਰਮਜੀਤ ਸਿੰਘ ਦੀ ਮੌਕੇ ਉਪਰ ਹੀ ਮੌਤ ਹੋ ਗਈ।

    Published by:Krishan Sharma
    First published:

    Tags: Bhagwant Mann, CCTV, Kapurthala, Murder, Punjab government, Punjab Police, USA, Youth