Home /News /punjab /

ਵਿਆਹ ਦੌਰਾਨ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਦੀ ਚੈਕਿੰਗ, ਐਸਜੀਪੀਸੀ ਵਫ਼ਦ ਨੇ ਜਥੇਦਾਰ ਤੋਂ CM ਮਾਨ ਵਿਰੁੱਧ ਕਾਰਵਾਈ ਮੰਗੀ

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ (SGPC) ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਵੀਰਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ (SGPC) ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਵੀਰਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ।

ਪੱਤਰ ਦੀ ਕਾਪੀ।

ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਕੀਤੀ ਕਿ Cm Bhagwant ਸਿੰਘ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਢਾਹ ਲਗਾਉਣ 'ਤੇ ਕਾਰਵਾਈ ਕੀਤੀ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਦੇ ਵਿਆਹ ਸਮਾਗਮ ਵਾਲੇ ਦਿਨ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਕੀਤੀ ਗਈ ਚੈਕਿੰਗ ਨੇ ਕਈ ਸਿੱਕਿਆਂ ਦੇ ਮਨ ਨੂੰ ਠੇਸ ਪਹੁੰਚਾਈ ਹੈ ਅਤੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਲਗਾਤਾਰ ਵਾਇਰਲ ਹੋ ਰਹੀ ਹੈ।

ਉਨ੍ਹਾਂ ਜਥੇਦਾਰ ਤੋਂ ਮੰਗ ਕੀਤੀ ਕਿ ਉਸ ਕਾਰਵਾਈ ਦੇ ਸਬੰਧ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਧਾਰਮਿਕ ਮਰਿਆਦਾ ਤਹਿਤ ਕਾਰਵਾਈ ਕੀਤੀ ਜਾਵੇ।

Published by:Krishan Sharma
First published:

Tags: AAP Punjab, Bhagwant Mann, Giani harpreet singh, Punjab Congress, SGPC, Shiromani Akali Dal