Home /News /punjab /

ਲੋਹੜੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਚੇ ਮੁਲਾਜ਼ਮਾਂ ਨੂੰ ਤੋਹਫਾ, ਜਲਦ ਪੱਕੇ ਕੀਤੇ ਜਾਣਗੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮ

ਲੋਹੜੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੱਚੇ ਮੁਲਾਜ਼ਮਾਂ ਨੂੰ ਤੋਹਫਾ, ਜਲਦ ਪੱਕੇ ਕੀਤੇ ਜਾਣਗੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮ

ਲੋਹੜੀ ਮੌਕੇ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

ਲੋਹੜੀ ਮੌਕੇ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫਾ ਦਿੰਦੇ ਹੋਏ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ 6 ਹਜ਼ਾਰ ਤੋਂ ਜ਼ਿਆਦਾ ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ । ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ । ਜਿਸ ਵਿੱਚ ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੱਤੀ ਹੈ ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਲੋਹੜੀ ਦਾ ਤੋਹਫਾ ਦਿੰਦੇ ਹੋਏ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ 6 ਹਜ਼ਾਰ ਤੋਂ ਜ਼ਿਆਦਾ ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ । ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ । ਜਿਸ ਵਿੱਚ ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੱਤੀ ਹੈ ਕਿ


ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ...ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ 'ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ

Published by:Shiv Kumar
First published:

Tags: CM Bhagwant mann, Government employee, Punjab government