Gurdaspur: ਸਕੂਲ ਦੇ ਬਾਹਰ 12ਵੀਂ ਜਮਾਤ ਵਿੱਚ ਪੜ੍ਹਦੇ ਬੱਚੇ ਦਾ ਕ਼ਤਲ

News18 Punjabi | News18 Punjab
Updated: February 15, 2021, 10:45 PM IST
share image
Gurdaspur: ਸਕੂਲ ਦੇ ਬਾਹਰ 12ਵੀਂ ਜਮਾਤ ਵਿੱਚ ਪੜ੍ਹਦੇ ਬੱਚੇ ਦਾ ਕ਼ਤਲ
Gurdaspur: ਸਕੂਲ ਦੇ ਬਾਹਰ 12ਵੀਂ ਜਮਾਤ ਵਿੱਚ ਪੜ੍ਹਦੇ ਬੱਚੇ ਦਾ ਕ਼ਤਲ

  • Share this:
  • Facebook share img
  • Twitter share img
  • Linkedin share img
ਗੁਰਦਾਸਪੁਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਸਕੂਲ ਚ ਪੜ੍ਹਨ ਵਾਲੇ ਬੱਚੇ ਦਾ ਸਕੂਲ ਦੇ ਬਾਹਰ ਹੀ ਤੇਜ਼ਧਾਰ ਹਥਿਆਰਾਂ ਨਾਲ ਕ਼ਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸਿਮਰਨਜੀਤ ਸਿੰਘ ਵੱਜੋਂ ਹੋਈ ਹੈ। ਸਿਮਰਨਜੀਤ ਕਸਬਾ ਘੁਮਾਣ ਵਿਖੇ ਇੱਕ ਸਰਕਾਰੀ ਸਕੂਲ ਦੀ 12 ਜਮਾਤ ਵਿੱਚ ਪੜ੍ਹਦਾ ਸੀ।

ਕ਼ਤਲ ਦੀ ਵਾਰਦਾਤ ਨੂੰ ਸਕੂਲ ਦੇ ਬਾਹਰ ਹੀ ਕੁਝ ਨੌਜਵਾਨਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਅੰਜਾਮ ਦਿੱਤਾ। ਕਤਲ ਦੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋਏ ਗਈ ਹੈ। ਪੁਰਾਣੀ ਰੰਜਿਸ਼ ਦੇ ਬਹਾਨੇ ਇਸ ਜੁਰਮ ਨੂੰ ਅੰਜਾਮ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਵਾਰਦਾਤ ਦੀ ਜਾਂਚ ਕਰ ਰਹੀ ਹੈ।
Published by: Anuradha Shukla
First published: February 15, 2021, 10:45 PM IST
ਹੋਰ ਪੜ੍ਹੋ
ਅਗਲੀ ਖ਼ਬਰ