Home /News /punjab /

Punjab Election 2022 : CM ਚੰਨੀ ਨੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਮੱਥਾ ਟੇਕਿਆ ਤੇ ਸਰਬੱਤ ਦਾ ਭਲਾ ਮੰਗਿਆ..

Punjab Election 2022 : CM ਚੰਨੀ ਨੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਮੱਥਾ ਟੇਕਿਆ ਤੇ ਸਰਬੱਤ ਦਾ ਭਲਾ ਮੰਗਿਆ..

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ, ਨੂਰਮਹਿਲ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦਾ ਭਲਾ ਮੰਗਿਆ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ, ਨੂਰਮਹਿਲ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦਾ ਭਲਾ ਮੰਗਿਆ।

CM Channi Paid obeisance at Divya Jyoti Jagrati Sansthan : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੂਰਮਹਿਲ ਦੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦਾ ਭਲਾ ਮੰਗਿਆ। 

  • Share this:
    ਨੂਰਮਹਿਲ : ਪੰਜਾਬ ਵਿਧਾਨ ਸਭਾ 2022(Punjab Election 2022) ਲਈ ਵੋਟਾਂ ਦਾ ਦਿਨ ਨੇੜੇ ਹੈ ਤੇ ਵੱਡੇ ਸਿਆਸੀ ਆਗੂਆਂ ਵੱਲੋਂ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਮਿਲਣ ਦਾ ਦੌਰ ਵੀ ਜਾਰੀ ਹੈ। ਇਸੇ ਕੜੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit singh channi ) ਨੇ ਨੂਰਮਹਿਲ (nurmahal) ਦੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ( Divya Jyoti Jagrati Sansthan) ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦਾ ਭਲਾ ਮੰਗਿਆ।

    ਖ਼ਬਰ ਅੱਪਡੇਟ ਹੋ ਰਹੀ ਹੈ।
    Published by:Sukhwinder Singh
    First published:

    Tags: Charanjit Singh Channi, Punjab Assembly election 2022, Punjab Congress, Punjab Election 2022

    ਅਗਲੀ ਖਬਰ