ਸੰਗਰੂਰ- CM ਮਾਨ ਦੀ ਪਤਨੀ ਡਾ਼ ਗੁਰਪ੍ਰੀਤ ਕੌਰ ਵੱਲੋਂ ਧੂਰੀ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਬਾਜ਼ੀਗਰ ਬਸਤੀ, ਧੂਰੀ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨ ਲਈ ਗੁਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ| ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਆਮ ਆਦਮੀ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਫ਼ਤ ਪ੍ਰਾਪਤ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mohalla clinics, Punjab, Sangrur