Home /News /punjab /

CM ਮਾਨ ਨੇ ਫ਼ਿਰੋਜ਼ਪੁਰ 'ਚ ਨੇ ਵੇਰਕਾ ਪਲਾਂਟ ਦਾ ਕੀਤਾ ਉਦਘਾਟਨ

CM ਮਾਨ ਨੇ ਫ਼ਿਰੋਜ਼ਪੁਰ 'ਚ ਨੇ ਵੇਰਕਾ ਪਲਾਂਟ ਦਾ ਕੀਤਾ ਉਦਘਾਟਨ

CM ਮਾਨ ਨੇ ਫ਼ਿਰੋਜ਼ਪੁਰ 'ਚ ਨੇ ਵੇਰਕਾ ਪਲਾਂਟ ਦਾ ਕੀਤਾ ਉਦਘਾਟਨ

CM ਮਾਨ ਨੇ ਫ਼ਿਰੋਜ਼ਪੁਰ 'ਚ ਨੇ ਵੇਰਕਾ ਪਲਾਂਟ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਕੇ ਲਿਖਿਆ ਕਿ  ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗਾ।

 • Share this:

  ਫ਼ਿਰੋਜ਼ਪੁਰ - ਮੁੱਖ ਮੰਤਰੀ ਨੇ ਫਿਰੋਜ਼ਪੁਰ ਵਿਖੇ  ਵੇਰਕਾ ਪਲਾਂਟ ਦਾ ਉਦਘਾਟਨ ਕੀਤਾ। ਇਹ ਪਲਾਂਟ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ । ਇਸ ਦੀ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਕਰਨ ਦੀ ਸਮਰੱਥਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਸੀਐਮ ਮਾਨ ਨੇ ਕਿਹਾ ਕਿ ਇਹ ਪਲਾਂਟ  ਡੇਅਰੀ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ।

  ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਕਰਕੇ ਲਿਖਿਆ ਕਿ  ਫ਼ਿਰੋਜ਼ਪੁਰ ਵਿਖੇ ਵੇਰਕਾ ਦਾ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ ਹੈ, ਜਿਸਦੀ ਸਮਰੱਥਾ ਰੋਜ਼ਾਨਾ 1 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਹੈ ਤੇ ਇਹ ਪਲਾਂਟ ਇਲਾਕੇ ਦੇ ਡੇਅਰੀ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗਾ। ਸਾਡੀ ਕੋਸ਼ਿਸ਼ ਹੈ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਈਏ ਤੇ ਕਿਸਾਨਾਂ ਨੂੰ ਖੁਸ਼ਹਾਲ…ਜਿਸ ਲਈ ਸਾਡੀ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ।

  ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ, ਨਰਿੰਦਰ ਸਿੰਘ ਸ਼ੇਰਗਿੱਲ ਆਦਿ ਹਾਜ਼ਰ ਸਨ।

  Published by:Ashish Sharma
  First published:

  Tags: AAP Punjab, Bhagwant Mann, Ferozepur, Milk, Punjab government, Verka