Home /News /punjab /

ਮੁੱਖ ਮੰਤਰੀ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ

ਮਾਨ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ

ਮਾਨ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਕਿਹਾ ਕਿ ਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਸਰਕਾਰ ਅਤੇ BSF ਦੋਵੇਂ ਗੰਭੀਰ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ।

  • Share this:
    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ।

    ਮੁੱਖ ਮੰਤਰੀ ਨੇ ਕਿਹਾ ਕਿ ਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਸਰਕਾਰ ਅਤੇ BSF ਦੋਵੇਂ ਗੰਭੀਰ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ।

    ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ-''ਅੱਜ BSF ਦੇ DG ਪੰਕਜ ਕੁਮਾਰ ਸਿੰਘ ਨਾਲ ਮੁਲਾਕਾਤ ਹੋਈ...ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ…


    ਸਰਹੱਦ ਪਾਰੋਂ ਡਰੋਨਾਂ ਜ਼ਰੀਏ ਨਸ਼ੇ ਅਤੇ ਹਥਿਆਰਾਂ ਦੇ ਗਿਰੋਹਾਂ ‘ਤੇ ਲਗਾਮ ਲਗਾਉਣ ਲਈ ਮੇਰੀ ਸਰਕਾਰ ਅਤੇ BSF ਦੋਵੇਂ ਗੰਭੀਰ ਹਨ…ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਰੋਧੀ ਤਾਕਤਾਂ ਨਾਲ ਪੂਰੀ ਸਖ਼ਤੀ ਨਾਲ ਨਜਿੱਠਾਂਗੇ
    Published by:Gurwinder Singh
    First published:

    Tags: Bhagwant Mann, BSF

    ਅਗਲੀ ਖਬਰ