AAP MLA Narinder Kaur Bharaj Wedding: ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵਿਆਹ ਦੀਆਂ ਰੌਣਕਾਂ ਲੱਗੀਆਂ ਹੋਈਆ ਹਨ। ਦੱਸਿਆ ਜਾ ਰਿਹਾ ਹੈ ਆਪ ਵਿਧਾਇਕਾ ਪਟਿਆਲਾ ਦੇ ਰਹਿਣ ਵਾਲੇ ਪਰਿਵਾਰ ਦੀ ਨੂੰਹ ਬਣਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਹੈ।
ਇਸ ਖਾਸ ਮੌਕੇ ਤੇ ਕਈ ਵੱਡੇ ਸਿਆਸੀ ਅੱਗੇ ਪਹੁੰਚੇ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਆਪਣੇ ਖੂਬਸੂਰਤ ਅੰਦਾਜ਼ ਵਿੱਚ ਵਿਆਹ ਤੇ ਸ਼ਿਕਰਤ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, Bhagwant Mann, Narinder Kaur Bharaj, Punjab, Wedding