Home /News /punjab /

Raju Srivastav: ਰਾਜੂ ਸ਼੍ਰੀਵਾਸਤਵ ਦੇ ਦਿਹਾਂਤ 'ਤੇ ਬੋਲੇ CM ਭਗਵੰਤ ਮਾਨ- "ਗਜੋਧਰ ਭਈਆ" ਤੁਹਾਨੂੰ ਕਰਾਂਗੇ ਯਾਦ

Punjab CM Mann On Raju Srivastav: CM ਮਾਨ ਨੇ ਰਾਜੂ ਸ਼੍ਰੀਵਾਸਤਵ ਦੇ ਦਿਹਾਂਤ ਤੇ ਦੁੱਖ ਜ਼ਾਹਿਰ ਕਰਦੇ ਕਹੀ ਇਹ ਗੱਲ

Punjab CM Mann On Raju Srivastav: ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ (Raju Srivastava) ਦੇ 58 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਜਾਣ ਨਾਲ ਨਾ ਸਿਰਫ ਬਾਲੀਵੁੱਡ ਸਗੋਂ ਪਾਲੀਵੁੱਡ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਪੰਜਾਬੀ ਸਿੰਗਰ ਹੰਸ ਰਾਜ ਹੰਸ ਤੋਂ ਬਾਅਦ ਕਾਮੇਡੀਅਨ ਭਾਰਤੀ ਸਿੰਘ (Bharti Singh) ਅਤੇ ਅਦਾਕਾਰ ਸੋਨੂੰ ਸੂਦ (sonu sood) ਵੱਲੋਂ ਵੀ ਦੁੱਖ ਜਤਾਇਆ ਗਿਆ ਹੈ। ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਾਮੇਡੀਅਨ ਰਾਜੂ ਦੇ ਦਿਹਾਂਤ ਤੇ ਦੁੱਖ ਜਤਾਇਆ ਹੈ।

ਹੋਰ ਪੜ੍ਹੋ ...
  • Share this:

Published by:Rupinder Kaur Sabherwal
First published:

Tags: Bhagwant Mann, Entertainment, Punjab, Raju