ਹਲਕਾ ਲੰਬੀ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਖੁੱਡੀਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ

News18 Punjabi | News18 Punjab
Updated: July 23, 2021, 4:11 PM IST
share image
ਹਲਕਾ ਲੰਬੀ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਖੁੱਡੀਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ
ਹਲਕਾ ਲੰਬੀ ਦੇ ਸੀਨੀਅਰ ਕਾਂਗਰਸੀ ਆਗੂ ਗੁਰਮੀਤ ਖੁੱਡੀਆਂ ਨੇ ਪਾਰਟੀ ਨੂੰ ਅਲਵਿਦਾ

  • Share this:
  • Facebook share img
  • Twitter share img
  • Linkedin share img
ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਦੀ ਖਿੱਚੋਤਾਣ ਵਿੱਚਕਾਰ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆਪਣੇ ਭਵਿੱਖ ਵੱਲ ਵੇਖ ਰਹੇ ਹਨ।

ਸ਼ੁੱਕਰਵਾਰ ਕਾਂਗਰਸ ਦੇ ਲੰਬੀ ਹਲਕੇ ਤੋਂ ਸੀਨੀਅਰ ਆਗੂ ਗੁਰਮੀਤ ਸਿੰਘ ਖੁੱਡੀਆਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ।

ਖੁੱਡੀਆਂ ਦਾ ਕਹਿਣਾ ਸੀ ਕਿ ਉਹ ਕਾਂਗਰਸ ਪਾਰਟੀ ਲਈ ਲੰਮੇ ਸਮੇਂ ਤੋਂ ਅਣਥੱੱਕ ਮਿਹਨਤ ਕਰ ਰਹੇ ਹਨ ਪਰ ਪਾਰਟੀ ਵਿੱਚ ਹਮੇਸ਼ਾ ਉਨ੍ਹਾਂ ਦੀ ਅਣਦੇਖੀ ਕੀਤੀ ਗਈ ਹੈ, ਜਿਸ ਕਾਰਨ ਉਹ ਨਿਰਾਸ਼ ਹੋ ਕੇ ਪਾਰਟੀ ਨੂੰ ਅਲਵਿਦਾ ਕਿਹਾ ਹੈ।
ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਸਾਬਕਾ ਮੈਂਬਰ ਪਾਰਲੀਮੈਂਟ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਲੜਕੇ ਹਨ।
Published by: Krishan Sharma
First published: July 23, 2021, 3:10 PM IST
ਹੋਰ ਪੜ੍ਹੋ
ਅਗਲੀ ਖ਼ਬਰ