• Home
  • »
  • News
  • »
  • punjab
  • »
  • CONGRESS HIGH COMMAND SEEKS CAPTAIN AMARINDER SINGH TO RESIGN FROM CHIEF MINISTERS POST CLP MEETING AS

Amarinder Singh Resignation: ਕੈਪਟਨ ਨੇ ਪਾਰਟੀ ਛੱਡਣ ਦਾ ਹਾਈ ਕਮਾਨ ਨੂੰ ਲਾਇਆ ਸੁਨੇਹਾ: ਸੂਤਰ

Breaking: ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ

Breaking: ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ

  • Share this:
    ਹਾਈ ਕਮਾਨ ਨੇ ਅਮਰਿੰਦਰ ਸਿੰਘ ਨੂੰ ਭੇਜਿਆ ਸੁਨੇਹਾ - ਸੂਤਰਾਂ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਨੇ ਕਮਲ ਨਾਥ ਅਤੇਰ ਮਨੀਸ਼ ਤਿਵਾੜੀ ਨਾਲ ਗੱਲਬਾਤ ਕਰਕੇ ਕਿਹਾ ਹੈ ਕਿ ਸਾਰਾ ਕਲੇਸ਼ ਅੱਜ ਖ਼ਤਮ ਕੀਤਾ ਜਿਵੇਂ ਕਿਉਂਕਿ ਜੇ ਮੁੱਖ ਮੰਤਰੀ ਦੇ ਉਹਦੇ ਤੋਂ ਹਟਾਇਆ ਗਿਆ ਤਾਂ ਉਹ ਪਾਰਟੀ ਵੀ ਛੱਡ ਦੇਣਗੇ।

    ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਕਾਂਗਰਸ ਭਵਨ ਪਹੁੰਚੇ।

    ਕੈਪਟਨ ਵੱਲੋਂ ਵਿਧਾਇਕ ਦਲ ਦੀ ਮੀਟਿੰਗ ਵਿੱਚ ਜਾਣ ਤੋਂ ਨਾਂਹ : ਸੂਤਰ

    ਪਾਰਟੀ ਕਾਰਜਕਾਰੀ ਪ੍ਰਧਾਨ ਪ੍ਰਗਟ ਸਿੰਘ, ਕੁਲਜੀਤ ਨਾਗਰਾ ਤੇ ਨਵਜੋਤ ਸਿੰਘ ਸਿੱਧੂ ਵਿੱਚ ਕਾਂਗਰਸ ਭਵਨ ਵਿੱਚ ਮੀਟਿੰਗ ਜਾਰੀ।

    2 ਵਜੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਰੱਖੀ ਗਈ ਮੀਟਿੰਗ। ਸੂਤਰਾਂ ਮੁਤਾਬਿਕ ਵਿਧਾਇਕਾਂ ਨੂੰ 2 ਵਜੇ ਦੀ ਮੀਟਿੰਗ ਲਈ ਕੀਤੇ ਜਾ ਰਹੇ ਨੇ ਫ਼ੋਨ।

    ਕੈਪਟਨ ਨੇ ਆਪਣੇ ਸਮਰਥਕਾਂ ਦੀ ਅੱਜ 2 ਵਜੇ ਬੁਲਾਈ ਮੀਟਿੰਗ

    ਸੂਤਰਾਂ ਮੁਤਾਬਿਕ ਕੈਪਟਨ ਨੇ ਨਜ਼ਦੀਕੀ ਸਾਥੀਆਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਹਟਾਇਆ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ।

    ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਪਾਰਟੀ ਨੇਤਾ ਨੂੰ ਚੁਣਨ ਦਾ ਆਦੇਸ਼।

    ਕਿਸੇ ਹਿੰਦੂ ਆਗੂ ਨੂੰ ਵਿਧਾਇਕ ਦਲ ਦਾ ਨੇਤਾ ਚੁਣਨ ਦੇ ਆਦੇਸ਼।

    ਨਵਜੋਤ ਸਿੰਘ ਸਿੱਧੂ ਅਤੇ ਸੁਨੀਲ ਜਾਖੜ ਵਿੱਚੋਂ ਕੋਈ ਇੱਕ ਬਣ ਸਕਦਾ ਹੈ ਵਿਧਾਉਇਕ ਦਲ ਦਾ ਨਵਾਂ ਨੇਤਾ।

    ਕਾਂਗਰਸ ਹਾਈ ਕਮਾਂਡ ਨੇ ਸੀ ਐੱਲ ਪੀ ਮੀਟਿੰਗ ਤੋਂ ਪਹਿਲਾਂ ਕੋਈ ਹੋਰ ਮੀਟਿੰਗ ਕਰਨ ਤੋਂ ਮਨਾਹੀ।

    ਮੁੱਖ ਮੰਤਰੀ ਦਫ਼ਤਰ ਦਫ਼ਾ ਕਹਿਣਾ ਕਿ ਅਜੇ ਕੋਈ ਰਸਮੀ ਆਦੇਸ਼ ਨਹੀਂ ਆਏ ਹਨ।
    Published by:Anuradha Shukla
    First published: