ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਕਲਖ ਕਰਨ ਤੋਂ ਬਾਅਦ ਆਪਣੀ ਦਸਤਾਰ ਨਾਲ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਮਾਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਸ ਦਾ ਮਕਸਦ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀ ਹੈ, ਬਲਕਿ ਉਸ ਨੂੰ ਉਸ ਸਮੇਂ ਜੋ ਠੀਕ ਲੱਗਾ ਉਸ ਨੇ ਉਹ ਹੀ ਕੀਤਾ।
ਗੁਰਸਿਮਰਨ ਸਿੰਘ ਮੰਡ ਮੁਤਾਬਿਕ ਜੇਕਰ ਇਸ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮਾਫ਼ੀ ਮੰਗਦੇ ਹਨ। ਉਹ ਸੱਚੇ ਸਿੱਖ ਹਨ ਤੇ ਉਹ ਕਿਸੇ ਵੀ ਸਿੱਖ ਦੀਆਂ ਭਾਵਨਾਵਾਂ ਨੂੰ ਠੇਸ ਨਹੀ ਪਹੁੰਚਾਉਣਾ ਚਾਹੁੰਦੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Rajiv gandhi, Statue, Vandalism