Home /News /punjab /

Punjab Election 2022: ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਕੇਵਲ ਢਿੱਲੋਂ ਨੂੰ ਪਾਰਟੀ ਵਿੱਚੋਂ ਕੱਢਿਆ

ਅਨੁਸ਼ਾਸਨੀ ਕਮੇਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

  • Share this:
    ਬਰਨਾਲਾ- ਕਾਂਗਰਸ ਪਾਰਟੀ  ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ਇਸ ਬਾਰੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ  ਹਰੀਸ਼ ਚੌਧਰੀ ਨੇ ਜਾਰੀ ਪੱਤਰ 'ਚ ਲਿਖਿਆ ਹੈ, ਜਿਸ ਵਿੱਚ ਅਨੁਸ਼ਾਸਨੀ ਕਮੇਟੀ ਨੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ।

    ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ ਵਿੱਚੋਂ ਟਿਕਟ ਕੱਟੇ ਜਾਣ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨਾਰਾਜ ਚਲ ਰਹੇ ਹਨ। ਬੀਤੇ ਦਿਨੀਂ ਸੀਐਮ ਚੰਨੀ ਨੇ ਉਨ੍ਹਾਂ ਨਾਲ ਮੁਲਕਾਤ ਕੀਤੀ ਸੀ ਅਤੇ ਕਿਹਾ ਸੀ ਸਭ ਕੁੱਝ ਠੀਕ ਹੈ। ਵੇਖਣਾ ਹੈ ਕਿ ਹੁਣ ਕੇਵਲ ਸਿੰਘ ਢਿੱਲੋਂ ਕਿਹੜੀ ਪਾਰਟੀ ਵਿੱਚ ਸ਼ਾਮਿਲ ਹੁੰਦੇ ਹਨ।
    Published by:Ashish Sharma
    First published:

    Tags: Assembly Elections 2022, Kewal singh dhillon, Punjab Assembly Polls 2022, Punjab Congress, Punjab Election 2022

    ਅਗਲੀ ਖਬਰ