ਅੱਜ ਸ਼ਨੀਵਾਰ ਸਵੇਰੇ 11 ਤੋਂ 12 ਵਜੇ ਤੱਕ ਪੰਜਾਬ ਵਿਚ ਕਰਫਿਊ ਰਹੇਗਾ। ਇਸ ਸਮੇਂ ਦੌਰਾਨ ਸੜਕਾਂ ਉਤੇ ਵਾਹਨ ਨਹੀਂ ਆਉਣਗੇ। ਕੋਰੋਨਾ ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ।
ਅੱਜ ਸਵੇਰੇ 11 ਤੋਂ 12 ਵਜੇ ਤੱਕ ਕਰਫਿਊ ਤੱਕ ਕਰਫਿਊ ਰਹੇਗਾ। ਇਸ ਸਮੇਂ ਦੌਰਾਨ ਸੜਕਾਂ ਉਤੇ ਵਾਹਨ ਨਹੀਂ ਆਉਣਗੇ। ਕੋਰੋਨਾ ਕਰਕੇ ਮਰੇ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।