ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੇਟ ਜਾਰੀ


Updated: January 11, 2019, 10:28 PM IST
ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੇਟ ਜਾਰੀ

Updated: January 11, 2019, 10:28 PM IST
ਪੰਜਾਬ ਸਕੂਲ ਸਿੱਖਿਆ ਬੋਰਡ ਵੱਲ਼ੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੇਟ ਜਾਰੀ ਕਰ ਦਿੱਤੀ ਗਈ ਹੈ। ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 15-03-2019 ਤੋਂ 02-04-2019 ਤੱਕ ਕਰਵਾਈਆਂ ਜਾਣਗੀਆਂ| ਦਸਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਹੋਵੇਗਾ |

ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 01-03-2019 ਤੋਂ 27-03-2019 ਤੱਕ ਕਰਵਾਈਆਂ ਜਾਣਗੀਆਂ| ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸ਼ਾਮ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ |

ਪੂਰੀ ਜਾਣਕਾਰੀ ਲਈ ਹੇਠਾਂ ਕਲਿੱਕ ਕਰੋ..DATESHEET-10th-2019-11-01-107 date-sheet20180725-2018-25-07-923 DATESHEETSEN.SECONDARY-2019-11-01-115 NSQfdatesheet-2019-08-01-236

DATESHEETSEN.SECONDARY-2019-11-01-115 NSQfdatesheet-2019-08-01-236

date-sheet20180725-2018-25-07-923 DATESHEETSEN.SECONDARY-2019-11-01-115
First published: January 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...