ਫ਼ਿਰੋਜ਼ਪੁਰ ਸ਼ਹਿਰ ਵਿੱਚ ਬੀਤੀ ਦੇਰ ਰਾਤ ਛੱਤੀ ਗਲੀ ਵਿੱਚ ਮਹਿਲਾ ਵੀਨਾ ਦੀ ਲਾਸ਼ ਘਰ ਦੇ ਕਮਰੇ ਵਿੱਚ ਬੈੱਡ ਦੇ ਅੰਦਰ ਪਈ ਮਿਲੀ।ਇਲਾਕਾ ਨਿਵਾਸੀਆਂ ਨੂੰ ਲਾਸ਼ ਦੀ ਬਦਬੂ ਆਉਣ 'ਤੇ ਪੁਲਸ ਨੂੰ ਬੁਲਾਇਆ ਗਿਆ। ਪੁਲਿਸ ਅਤੇ ਲੋਕਾਂ ਦੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ ਗਿਆ, ਲਾਸ਼ ਦੀ ਹਾਲਤ ਬਹੁਤ ਖਰਾਬ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ferozepur, Punjab Police