ਸੰਗਰੂਰ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੇਲ ਲਾਈਨ 'ਤੇ ਧਰਨੇ 'ਤੇ ਬੈਠੇ ਕਿਸਾਨ ਦੀ ਮੌਤ

News18 Punjabi | News18 Punjab
Updated: October 15, 2020, 1:59 PM IST
share image
ਸੰਗਰੂਰ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੇਲ ਲਾਈਨ 'ਤੇ ਧਰਨੇ 'ਤੇ ਬੈਠੇ ਕਿਸਾਨ ਦੀ ਮੌਤ
ਸੰਗਰੂਰ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰੇਲ ਲਾਈਨ 'ਤੇ ਧਰਨੇ 'ਤੇ ਬੈਠੇ ਕਿਸਾਨ ਦੀ ਮੌਤ

ਇਹ ਬਜ਼ੁਰਗ ਕਿਸਾਨ ਕਈ ਦਿਨਾਂ ਤੋਂ ਧਰਨੇ 'ਚ ਸ਼ਾਮਲ ਸੀ। ਕਿਸਾਨ ਜਥੇਬੰਦੀਆਂ ਵੱਲੋਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ  ਹੈ। ਪੀੜਤ ਪਰਿਵਾਰ ਨੂੰ 10 ਲੱਖ ਦੀ ਮਦਦ ਅਤੇ ਸਰਕਾਰੀ ਨੌਕਰੀ ਦੀ ਮੰਗ ਹੈ। 

  • Share this:
  • Facebook share img
  • Twitter share img
  • Linkedin share img
ਸੰਗਰੂਰ : ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ-ਪ੍ਰਦਰਸ਼ਨਾਂ 'ਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਸੰਗਰੂਰ ਵਿੱਚ ਰੇਲ ਲਾਈਨ 'ਤੇ ਧਰਨੇ ਉੱਤੇ ਬੈਠੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਮੌਤਾ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ। ਇਹ ਬਜ਼ੁਰਗ ਕਿਸਾਨ ਕਈ ਦਿਨਾਂ ਤੋਂ ਧਰਨੇ 'ਚ ਸ਼ਾਮਲ ਸੀ। ਕਿਸਾਨ ਜਥੇਬੰਦੀਆਂ ਵੱਲੋਂ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ  ਹੈ। ਪੀੜਤ ਪਰਿਵਾਰ ਨੂੰ 10 ਲੱਖ ਦੀ ਮਦਦ ਅਤੇ ਸਰਕਾਰੀ ਨੌਕਰੀ ਦੀ ਮੰਗ ਹੈ।
Published by: Sukhwinder Singh
First published: October 15, 2020, 1:50 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading