ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਕਰਜ਼ਾ ਹੋਵੇਗਾ ਮੁਆਫ-ਪ੍ਰੇਮ ਸਿੰਘ ਚੰਦੂਮਾਜਰ

News18 Punjabi | News18 Punjab
Updated: February 2, 2021, 6:29 PM IST
share image
ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਕਰਜ਼ਾ ਹੋਵੇਗਾ ਮੁਆਫ-ਪ੍ਰੇਮ ਸਿੰਘ ਚੰਦੂਮਾਜਰ
ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦਾ ਕਰਜ਼ਾ ਹੋਵੇਗਾ ਮੁਆਫ-ਪ੍ਰੇਮ ਸਿੰਘ ਚੰਦੂਮਾਜਰਾ( ਫਾਈਲ ਫੋਟੋ)

ਅਕਾਲੀ ਆਗੂ ਚੰਦੂਮਾਜਰਾ ਮੁਤਾਬਿਕ ਉਨ੍ਹਾਂ ਦੀ ਇਹ ਮੰਗ ਰੱਖਣ ਤੋਂ ਬਆਦ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ : ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰ ਦਾ ਕਰਜ਼ਾ ਮੁਆਫ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ ਹੈ। ਚੰਦੂਮਾਜਰਾ ਮੁਤਾਬਿਕ ਉਨ੍ਹਾਂ ਦੀ ਇਹ ਮੰਗ ਰੱਖਣ ਤੋਂ ਬਆਦ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੀੜਤ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਖ਼ਬਰ ਅੱਪਡੇਟ ਹੋ ਰਹੀ ਹੈ....
Published by: Sukhwinder Singh
First published: February 2, 2021, 6:15 PM IST
ਹੋਰ ਪੜ੍ਹੋ
ਅਗਲੀ ਖ਼ਬਰ