ਅੱਜ ਮਰਹੂਮ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਜਨਮ ਦਿਨ (Deep Sidhu Birthday) ਹੈ। ਇਸ ਮੌਕੇ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰਾਏ (Reena Rai) ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ।
ਇਸ ਮੌਕੇ ਉਸ ਨੇ ਦਸਤਾਰ ਸਜਾਈ ਹੋਈ ਸੀ। ਦੱਸ ਦਈਏ ਦੀਪ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।
ਹਾਦਸੇ ਸਮੇਂ ਰੀਨਾ ਰਾਏ ਵੀ ਦੀਪ ਸਿੱਧੂ ਦੇ ਨਾਲ ਗੱਡੀ ਵਿਚ ਸਵਾਰ ਸੀ ਪਰ ਉਸ ਦਾ ਬਚਾਅ ਹੋ ਗਿਆ।
ਅੱਜ ਦੀਪ ਸਿੱਧੂ ਦਾ ਜਨਮ ਦਿਨ ਹੈ। ਇਸ ਮੌਕੇ ਰੀਨਾ ਰਾਏ (Reena Rai) ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Deep Sidhu, Reena Rai