• Home
  • »
  • News
  • »
  • punjab
  • »
  • DEEP SIDHU DEATH IN ROAD ACCIDENT SHOULD BE INVESTIGATED SAID GAREWAL

ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਨੌਜਵਾਨਾਂ ਦੇ ਹੋਏ ਵੱਡੇ ਇਕੱਠ ਦੀ ਜਾਂਚ ਹੋਵੇ: ਗਰੇਵਾਲ

ਉਨ੍ਹਾਂ ਨੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਦੀ ਜਾਂਚ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਗਰੇਵਾਲ ਨੇ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿਚ ਨੌਜਵਾਨਾਂ ਦਾ ਭਾਰੀ ਇਕੱਠ ਤੇ ਹੋਈ ਨਾਅਰੇਬਾਜ਼ੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਦੀਪ ਸਿੱਧੂ ਦੀ ਅੰਤਿਮ ਅਰਦਾਸ ਮੌਕੇ ਨੌਜਵਾਨਾਂ ਦੇ ਵੱਡੇ ਇਕੱਠ ਦੀ ਜਾਂਚ ਹੋਵੇ: ਗਰੇਵਾਲ (ਫਾਇਲ ਫੋਟੋ)

  • Share this:
    ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਉਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਸਿੱਖ ਮਸਲਿਆਂ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀ ਨੂੰ ਵੀ ਘੇਰਿਆ।

    ਉਨ੍ਹਾਂ ਨੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ ਦੀ ਜਾਂਚ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਗਰੇਵਾਲ ਨੇ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿਚ ਨੌਜਵਾਨਾਂ ਦਾ ਭਾਰੀ ਇਕੱਠ ਤੇ ਹੋਈ ਨਾਅਰੇਬਾਜ਼ੀ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

    ਉਨ੍ਹਾਂ ਕਿਹਾ ਕਿ ਸਿਆਸੀ ਤੇ ਧਾਰਮਿਕ ਆਗੂਆਂ ਨੂੰ ਵੀ ਸੋਚਣਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਧਾਰਮਿਕ ਤੇ ਸਿਆਸੀ ਤੌਰ ਉਤੇ ਲਿਡਰ ਵਿਹੂਣਾ ਹੋ ਗਿਆ ਹੈ।
    Published by:Gurwinder Singh
    First published: