• Home
  • »
  • News
  • »
  • punjab
  • »
  • DELHI MAHILA AKALI DAL PRESIDENT BIBI RANJIT KAUR JOINS AAM AADMI PARTY

ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ

ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ

  • Share this:
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

    ਅਕਾਲੀ ਦਲ ਦਿੱਲੀ ਐਸਓਆਈ ਦੇ ਪ੍ਰਧਾਨ ਗਗਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

    ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਨੇ ਬੀਬੀ ਰਣਜੀਤ ਕੌਰ ਅਤੇ ਗਗਨ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ।

    ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ।

    ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਹਨ।
    Published by:Gurwinder Singh
    First published: