Home /News /punjab /

ਸੜਕ 'ਤੇ ਲਾਸ਼ ਰੱਖ ਕੇ ਡੇਰਾ ਪ੍ਰੇਮੀਆਂ ਦਾ ਧਰਨਾ ਜਾਰੀ, ਮ੍ਰਿਤਕ ਮਨੋਹਰ ਲਾਲ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ   

ਮੰਗ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਮਨੋਹਰ ਲਾਲ ਦੇ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ  ਸਾਜ਼ਿਸ਼ ਪਿੱਛੇ ਚਿਹਰੇ ਬੇਨਕਾਬ ਕੀਤੇ ਜਾਣ ਇਸ ਤੋਂ ਪਹਿਲਾਂ ਮਹਿੰਦਰਪਾਲ ਸਿੰਘ ਬਿੱਟੂ ਦਾ ਕਤਲ ਅਤੇ ਹੁਣ ਮ੍ਰਿਤਕ ਮਨੋਹਰ ਲਾਲ ਦਾ ਕਤਲ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।

 • Share this:
  ਅੱਜ ਤੀਜੇ ਦਿਨ ਵੀ ਡੇਰਾ ਪ੍ਰੇਮੀਆਂ ਵੱਲੋਂ ਡੇਰਾ ਸਲਾਬਤਪੁਰਾ ਦੇ ਬਾਹਰ ਬਰਨਾਲਾ ਬਾਜਾਖਾਨਾ ਮੇਨ ਸੜਕ ਤੇ ਲਾਸ਼ ਰੱਖ ਕੇ ਲਾਇਆ ਧਰਨਾ ਜਾਰੀ ਹੈ।  ਮੰਗ ਕੀਤੀ ਜਾ ਰਹੀ ਹੈ ਕਿ ਮ੍ਰਿਤਕ ਮਨੋਹਰ ਲਾਲ ਦੇ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਸਾਜ਼ਿਸ਼ ਪਿੱਛੇ ਚਿਹਰੇ ਬੇਨਕਾਬ ਕੀਤੇ ਜਾਣ ਇਸ ਤੋਂ ਪਹਿਲਾਂ ਮਹਿੰਦਰਪਾਲ ਸਿੰਘ ਬਿੱਟੂ ਦਾ ਕਤਲ ਅਤੇ ਹੁਣ ਮ੍ਰਿਤਕ ਮਨੋਹਰ ਲਾਲ ਦਾ ਕਤਲ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਜਦੋਂ ਤਕ ਦੋਸ਼ੀ ਗ੍ਰਿਫਤਾਰ ਨਹੀਂ ਹੁੰਦੇ ਉਹਨਾਂ ਚਿਰ ਧਰਨਾ ਜਾਰੀ ਰਹੇਗਾ ਅਤੇ ਭਾਵੇਂ ਇਸ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ।

  ਜ਼ਿਲਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ, ਆਈ ਜੀ ਜਸਕਰਨ ਸਿੰਘ ਸਮੇਤ ਪੁਲੀਸ ਪ੍ਰਸ਼ਾਸਨ ਵੱਲੋਂ ਡੇਰਾ ਪ੍ਰੇਮੀਆਂ ਨੂੰ ਮ੍ਰਿਤਕ ਦਾ ਸਸਕਾਰ ਕਰਨ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਦੋ ਵਾਰ ਦੇਰ ਸ਼ਾਮ ਤੱਕ ਕੀਤੀ ਮੀਟਿੰਗ ਵੀ ਕੀਤੀ ਪ੍ਰੰਤੂ ਬੇਸਿੱਟਾ ਰਹੀ ਤੇ ਡੇਰਾ ਪ੍ਰੇਮੀ ਆਪਣੀ ਮੰਗ ਤੇ ਅੜੇ ਹੋਏ ਹਨ।
  Published by:Sukhwinder Singh
  First published:

  Tags: Dera Sacha Sauda

  ਅਗਲੀ ਖਬਰ