Home /News /punjab /

ਚੰਡੀਗੜ੍ਹ ਤੇ ਨੇੜੇ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਚੰਡੀਗੜ੍ਹ ਤੇ ਨੇੜੇ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਚੰਡੀਗੜ੍ਹ ਤੇ ਨੇੜੇ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਚੰਡੀਗੜ੍ਹ ਤੇ ਨੇੜੇ ਦੇ ਇਲਾਕਿਆਂ ਵਿਚ ਭੂਚਾਲ ਦੇ ਝਟਕੇ

  • Share this:
    ਅੱਜ ਸਵੇਰੇ 9: 50 ਮਿੰਟ 'ਤੇ ਚੰਡੀਗੜ੍ਹ ਅਤੇ ਨੇੜੇ ਤੇੜੇ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

    ਚੰਡੀਗੜ੍ਹ ਦੇ ਨਾਲ-ਨਾਲ ਪੂਰੇ ਪੰਜਾਬ 'ਚ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ ਤੇ ਕਸ਼ਮੀਰ 'ਚ ਕਈ ਥਾਈਂ ਭੂਚਾਲ ਦੇ ਝਟਕੇ ਲੱਗੇ ਹਨ ਪਰ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋਈ।

    ਪੰਚਕੂਲਾ, ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
    Published by:Gurwinder Singh
    First published:

    Tags: Earthquake

    ਅਗਲੀ ਖਬਰ