Home /News /punjab /

ਚੋਣ ਅਮਲ 'ਚ ਲੱਗੇ ਅਮਲੇ ਨੂੰ 20 ਮਈ ਦੀ ਛੁੱਟੀ

ਚੋਣ ਅਮਲ 'ਚ ਲੱਗੇ ਅਮਲੇ ਨੂੰ 20 ਮਈ ਦੀ ਛੁੱਟੀ

  • Share this:
    ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਚੋਣ ਅਮਲ ਵਿਚ ਲੱਗੇ ਅਮਲੇ ਨੂੰ 20 ਮਈ, 2019 ਦੀ ਛੁੱਟੀ ਦਾ ਐਲਾਨ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਅਨੁਸਾਰ ਵੋਟਾਂ ਤੋਂ ਅਗਲੇ ਦਿਨ ਚੋਣ ਅਮਲ ਵਿੱਚ ਲੱਗੇ ਅਮਲੇ ਨੂੰ ਅਪਣੀ ਡਿਊਟੀ 'ਤੇ ਹਾਜ਼ਰ ਸਮਝਿਆ ਜਾਵੇਗਾ।
    First published:

    Tags: Lok Sabha Election 2019, Lok Sabha Polls 2019

    ਅਗਲੀ ਖਬਰ