ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ

News18 Punjab
Updated: May 19, 2019, 7:13 PM IST
share image
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ

  • Share this:
  • Facebook share img
  • Twitter share img
  • Linkedin share img
ਲੋਕ ਸਭਾ ਚੋਣਾਂ 'ਚ ਫ਼ਰੀਦਕੋਟ ਜ਼ਿਲ੍ਹੇ ਦੀ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅੱਜ ਸੀ. ਆਈ. ਏ. ਸਟਾਫ਼ ਦੇ ਦਫ਼ਤਰ 'ਚ ਸ਼ੱਕੀ ਹਾਲਾਤ 'ਚ ਕਥਿਤ ਤੌਰ 'ਤੇ ਖ਼ੁਦ ਨੂੰ ਗੋਲੀ ਮਾਰ ਲੈਣ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।

ਇੰਸਪੈਕਟਰ ਨਰਿੰਦਰ ਸਿੰਘ ਸੀ. ਆਈ. ਏ. ਸਟਾਫ਼ ਦੇ ਵੀ ਇੰਚਾਰਜ ਸਨ। ਉਹ ਅੱਜ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਦੇ ਕਾਫ਼ਲੇ ਵਿੱਚ ਤਾਇਨਾਤ ਸਨ। ਉਨ੍ਹਾਂ ਨੂੰ ਫ਼ਰੀਦਕੋਟ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਪੈਟਰੋਲਿੰਗ ਟੀਮ ਦਾ ਇੰਚਾਰਜ ਲਾਇਆ ਗਿਆ ਸੀ।
First published: May 19, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading