ਚੰਡੀਗੜ੍ਹ- ਪੰਜਾਬ ਵਿਧਾਨ ਸਭਾ 'ਚ ਭਲਕੇ ਡਿਪਟੀ ਸਪੀਕਰ ਦੀ ਚੋਣ ਕੀਤੀ ਜਾਏਗੀ। ਸੂਬੇ ਦੀ ਆਪ ਸਰਕਾਰ ਨੇ ਹਾਲੇ ਤੱਕ ਕਿਸੇ ਨੂੰ ਵੀ ਡਿਪਟੀ ਸਪੀਕਰ ਨਹੀਂ ਲਾਇਆ ਹੈ। ਆਪ ਸਰਕਾਰ ਨੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਬਣਾਇਆ ਹੈ। ਡਿਪਟੀ ਸਪੀਕਰ ਦੀ ਚੋਣ ਦੀ ਵਿਧਾਨ ਸਭਾ ਦੇ ਮੈਂਬਰਾਂ ਵਿੱਚੋਂ ਕੀਤੀ ਜਾਂਦੀ ਹੈ। ਇਸ ਸਬੰਧੀ ਪੱਤਰ ਜਾਰੀ ਕੀਤਾ ਕਰਕੇ ਸੂਚਿਤ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਡਿਪਟੀ ਸਪੀਕਰ ਦੀ ਚੋਣ ਤੋਂ ਪਹਿਲਾਂ ਕਲ ਸਵੇਰੇ 9.15 ਵਜੇ ਸੀਐਮ ਦੀ ਰਿਹਾਇਸ਼ ਉਤੇ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵੀ ਸੱਦੀ ਗਈ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।