Home /News /punjab /

ਬਟਾਲਾ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਜਾਰੀ

ਬਟਾਲਾ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਜਾਰੀ

ਬਟਾਲਾ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਜਾਰੀ

ਬਟਾਲਾ ‘ਚ ਐਨਕਾਊਂਟਰ, ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਜਾਰੀ

ਗੈਂਗਸਟਰ ਦਾ ਨਾਮ ਬਬਲੂ ਦੱਸਿਆ ਜਾ ਰਿਹਾ ਹੈ। ਉਸ ਨਾਲ ਉਸ ਦੇ ਕੁਝ ਹੋਰ ਸਾਥੀ ਹੋਣ ਦਾ ਵੀ ਸ਼ੱਕ ਹਨ। ਇਸ ਮੌਕੇ ਵੱਡੀ ਗਿਣਤੀ ਪੁਲਿਸ ਫੋਰਸ ਮੌਕੇ ਉਤੇ ਪਹੁੰਚ ਗਈ ਹੈ। ਨੇੜੇ ਦੇ ਪਿੰਡਾਂ ਨੂੰ ਵੀ ਘੇਰ ਲਿਆ ਗਿਆ ਹੈ।

  • Share this:

ਬਟਾਲਾ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਫਾਇਰਿੰਗ ਜਾਰੀ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਇਕ ਘਰ ਦੇ ਨਾਲ ਕਮਾਦ ਵਿਚ ਲੁਕੇ ਹੋਏ ਹਨ। ਪੁਲਿਸ ਨੇ ਚਾਰੇ ਪਾਸਿਉਂ ਘੇਰਾ ਪਾ ਲਿਆ ਹੈ।

ਬਟਾਲਾ ਦੇ ਪਿੰਡ ਕੋਟਲਾ ਬੋਜਾ ਸਿੰਘ ਵਿਚ ਮੁਕਾਬਲਾ ਅਜੇ ਵੀ ਜਾਰੀ ਹੈ। ਪੁਲਿਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਜਾ ਰਹੀ ਹੈ। ਪਿੰਡ ਨੂੰ ਚੁਫੇਰਿਉਂ ਘੇਰ ਲਿਆ ਗਿਆ ਹੈ।

ਗੈਂਗਸਟਰ ਦਾ ਨਾਮ ਬਬਲੂ ਦੱਸਿਆ ਜਾ ਰਿਹਾ ਹੈ। ਉਸ ਨਾਲ ਉਸ ਦੇ ਕੁਝ ਹੋਰ ਸਾਥੀ ਹੋਣ ਦਾ ਵੀ ਸ਼ੱਕ ਹਨ। ਇਸ ਮੌਕੇ ਵੱਡੀ ਗਿਣਤੀ ਪੁਲਿਸ ਫੋਰਸ ਮੌਕੇ ਉਤੇ ਪਹੁੰਚ ਗਈ ਹੈ।

ਨੇੜੇ ਦੇ ਪਿੰਡਾਂ ਨੂੰ ਵੀ ਘੇਰ ਲਿਆ ਗਿਆ ਹੈ। ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਸੀ ਪਰ ਉਨ੍ਹਾਂ ਨੇ ਅੱਗੇ ਤੋਂ ਫਾਇਰਿੰਗ ਕਰ ਦਿੱਤੀ।

ਇਸ ਦੇ ਜਵਾਬ ਵਿਚ ਪੁਲਿਸ ਵੱਲੋਂ ਵੀ ਫਾਇਰਿੰਗ ਕੀਤੀ ਗਈ ਹੈ। ਪਿਛਲੇ ਕਰੀਬ ਦੋ ਘੰਟੀਆਂ ਤੋਂ ਗੋਲੀਬਾਰੀ ਜਾਰੀ ਹੈ। ਪੁੁਲਿਸ ਨੂੰ ਸ਼ੱਕ ਹੈ ਕਿ ਗੈਂਗਸਟਰਾਂ ਦੀ ਗਿਣਤੀ ਇਕ ਤੋਂ ਵੱਧ ਹੈ।

Published by:Gurwinder Singh
First published:

Tags: Encounter, Gangster, Gangsters