ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ

News18 Punjab
Updated: July 11, 2019, 7:26 PM IST
ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ
ਸੁਰੇਸ਼ ਅਰੋੜਾ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖੀ ਵਜੋਂ ਅਹੁਦਾ ਸੰਭਾਲਿਆ
News18 Punjab
Updated: July 11, 2019, 7:26 PM IST
ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵਨਿਯੁਕਤ ਮੁੱਖੀ ਸ਼੍ਰੀ ਸੁਰੇਸ਼ ਅਰੋੜਾ ਨੇ ਅੱਜ ਰੈਡਕਰਾਸ ਭਵਨ ਸੈਕਟਰ 16 ਵਿਖੇ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੀ ਅਰੋੜਾ ਤੋਂ ਇਲਾਵਾ ਅੱਜ ਸੂਚਨਾ ਕਮਿਸ਼ਨਰ ਸ਼੍ਰੀ ਅਸਿਤ ਜੋਲੀ ਨੇ ਵੀ ਆਪਣਾ ਅਹੁਦਾ ਸੰਭਾਲ ਲਿਆ।

ਇਥੇ ਇਹ ਦਸਣਯੋਗ ਹੈ ਕਿ ਗਵਰਨਰ ਪੰਜਾਬ ਸ਼੍ਰੀ ਵੀ. ਪੀ. ਸਿੰਘ ਬਦਨੋਰ ਨੇ ਬੁਧਵਾਰ ਨੂੰ  ਸ਼੍ਰੀ ਸੁਰੇਸ਼ ਅਰੋੜਾ ਅਤੇ ਸ਼੍ਰੀ ਅਸਿਤ ਜੌਲੀ ਨੂੰ ਸਹੁੰ ਚੁਕਾਈ ਗਈ ਸੀ।
First published: July 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...