Home /News /punjab /

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ (ਫਾਇਲ ਫੋਟੋ)

ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ (ਫਾਇਲ ਫੋਟੋ)

  • Share this:
    ਪਟਿਆਲਾ ਜਿਲ੍ਹੇ ਦੇ ਪਾਤੜਾਂ ਸ਼ਹਿਰ ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਹਜੂਰਾ ਸਿੰਘ ਵਜੋਂ ਹੋਈ ਹੈ।

    ਮ੍ਰਿਤਕ ਕਿਸਾਨ ਪਿੰਡ ਸ਼ੁਤਰਾਣਾ ਦਾ ਵਸਨੀਕ ਸੀ ਅਤੇ ਕਿਸਾਨ ਝੰਡਾ ਮਾਰਚ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਇਸ ਦੌਰਾਨ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਸਪਤਾਲ ਲਿਜਾਣ ਸਮੇਂ ਉਸ ਦੀ ਹੋਈ ਮੌਤ ਹੋ ਗਈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
    Published by:Gurwinder Singh
    First published:

    Tags: Agriculture ordinance, Road accident

    ਅਗਲੀ ਖਬਰ