ਫਾਜਿਲਕਾ ਪੁਲਿਸ ਦੁਆਰਾ ਨਜਾਇਜ਼ ਸ਼ਰਾਬ ਵੇਚਣ ਵਾਲਿਆ ਖਿਲਾਫ ਸਖਤੀ ਵਰਤੀ ਜਾ ਰਹੀ ਹੈ।ਰੇਡ ਰੋਜ ਆਪਰੇਸ਼ਨ ਮੁਹਿੰਮ ਦੇ ਤਹਿਤ ਛਾਪੇਮਾਰੀ ਸ਼ੁਰੂ ਕੀਤੀ ਸੀ। ਹੁਣ ਤੱਕ ਸ਼ਰਾਬ ਵੇਚਣ ਵਾਲਿਆ ਖਿਲਾਫ 117 ਮੁਕਦਮੇ ਦਰਜ ਕੀਤੇ ਗਏ ਹਨ ਅਤੇ 86 ਵਿਅਕਤੀ ਗ੍ਰਿਫਤਾਰ ਕੀਤੇ ਹਨ। ਇਸ ਦੌਰਾਨ 4864 ਲੀਟਰ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਰੇਡ ਰੋਜ ਆਪਰੇਸ਼ਨ ਮੁਹਿੰਮ ਤਹਿਤ ਛਾਪੇਮਾਰੀ ਸ਼ੁਰੂ ਕੀਤੀ ਸੀ। ਇਸ ਦੌਰਾਨ 117 ਮੁਕਦਮੇ ਸ਼ੁਰੂ ਕੀਤੇ ਗਏ ਹਨ। ਸ਼ਰਾਬ ਦਾ ਜਿਆਦਾ ਕਾਰੋਬਾਰ ਪਿੰਡ ਵੈਰੋਕੇ, ਕਾਠਗੜ੍ਹ. ਮਹਾਲਮ ਵਿਚ ਹੁੰਦਾ ਹੈ। ਸ਼ਰਾਬ ਦੇ ਕਾਰੋਬਾਰ ਵਿਚ ਔਰਤਾਂ ਵੀ ਸ਼ਾਮਿਲ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।